ਦੋਸਤੋ ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਇਲਾਜ ਕੀਤਾ ਗਿਆ ਹੈ। ਜਿਸ ਨਾਲ ਉਹ ਪੰਜਾਬ ਦੀਆਂ ਔਰਤਾਂ ਅਤੇ ਮਰਦਾਂ ਦੇ ਖਾਤਿਆਂ ਵਿੱਚ ਪੰਦਰਾਂ ਸੌ ਰੁਪਏ ਪਾਣ ਗੇ। ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।
ਉਹਨਾਂ ਨੇ ਕਿਹਾ ਹੈ ਕਿ ਜਿਹੜੇ ਲੋਕ ਇਸ ਪੰਦਰਾਂ ਸੌ ਰੁਪਏ ਦਾ ਲਾਭ ਲੈਣਾ ਚਾਹੁੰਦੇ ਹਨ। ਉਹਨਾਂ ਨੂੰ ਇਸ ਵਾਰ ਝੋਨੇ ਦੀ ਬਿਜਾਈ ਸਿੱਧੀ ਕਰਨੀ ਪਵੇਗੀ। ਜਿਸ ਨਾਲ ਬਹੁਤ ਸਾਰੇ ਫਾਇਦੇ ਹੁੰਦੇ ਹਨ। ਪਹਿਲਾਂ ਪਾਣੀ ਦੀ ਬਹੁਤ ਜ਼ਿਆਦਾ ਬੱਚਤ ਹੁੰਦੀ ਹੈ।
ਦੂਜੇ ਨੰਬਰ ਤੇ ਝੋਨਾ ਵੇਚਣ ਵਿਚ ਘੱਟ ਖਰਚਾ ਆਉਂਦਾ ਹੈ। ਇਸ ਦੇ ਨਾਲ ਹੀ ਜੋ ਲੋਕ ਝੋਨੇ ਦੀ ਬਿਜਾਈ ਸਿੱਧੀ ਕਰਨਗੇ, ਉਨ੍ਹਾਂ ਨੂੰ 15 ਸੋ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਲਗਦੇ ਜਾਣਗੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ
ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ