ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗੁਜਰਾਤ ਦੇ ਵਿਚ ਇਕ ਸੁਪਨਾ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦਾ ਨਤੀਜਾ ਵੀ ਆ ਗਿਆ ਹੈ ਇਸ ਦੌਰਾਨ ਆਮ ਆਦਮੀ ਪਾਰਟੀ ਹਾਰ ਦਾ ਸਾਹਮਣਾ ਕਰ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਦੇ ਵੱਲੋਂ ਗੁਜਰਾਤ ਦੇ ਵਿੱਚ ਚੋਣ ਪ੍ਰਚਾਰ ਦੌਰਾਨ ਵੱਡੇ ਦਾਅਵੇ ਕੀਤੇ ਗਏ ਸੀ ਕਿ ਉਹਨਾ ਦੇ ਵੱਲੋਂ ਉਨ੍ਹਾਂ ਨੂੰ ਯਕੀਨ ਹੈ ਕਿ ਉਹ ਗੁਜਰਾਤ ਦੇ ਬੱਚੇ ਚੋਣ ਜ਼ਰੂਰਤ ਜਾਣਗੇ
ਪਰ ਪਹਿਲਾਂ ਦੀ ਤਰ੍ਹਾਂ ਗੁਜਰਾਤ ਦੇ ਭਾਜਪਾ ਪਾਰਟੀ ਨੂੰ ਹੀ ਜਿੱਤ ਪ੍ਰਾਪਤ ਹੋਈ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵੇਖਿਆ ਜਾਵੇ ਤਾਂ ਇਸ ਦੇ ਨਾਲ ਪੰਜਾਬ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਤਾਂ ਉਸੇ ਤਰੀਕੇ ਦੇ ਨਾਲ ਗੁਜਰਾਤ ਦੇ ਲੋਕਾਂ ਦੇ ਨਾਲ ਵੀ ਉਨ੍ਹਾਂ ਦੇ ਵੱਲੋਂ
ਬਹੁਤ ਸਾਰੇ ਬਾਦ ਕੀਤੇ ਗਏ ਸੀ ਪਰ ਹੁਣ ਉਨ੍ਹਾਂ ਦੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਜਿਸ ਤੋਂ ਬਾਅਦ ਹੁਣ ਜਦੋਂ ਭਗਵੰਤ ਮਾਨ ਤੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਪਾਰਟੀ ਹੁਣ ਇੱਕ ਕੌਮੀ ਪਾਰਟੀ ਬਣ ਚੁੱਕੀ ਹੈ ਅਤੇ ਪੰਜਾਬ ਤੋਂ ਹੁਣ ਉਹ ਗੁਜਰਾਤ ਦੇ ਵਿਚ ਦਾਖਲ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਦੇ ਬੱਚੇ ਉਨ੍ਹਾਂ ਦੀ ਪਾਰਟੀ ਦਾ ਇਕੱਠ ਹੋਵੇਗਾ
ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਮਿਹਨਤ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੇ ਲੋਕ ਉਨ੍ਹਾਂ ਦੇ ਉੱਤੇ ਵਿਸ਼ਵਾਸ ਕਰਨਗੇ ਅਤੇ ਦੇਸ਼ ਭਰ ਦੇ ਉਨ੍ਹਾਂ ਦੀ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ