ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਆਏ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ। ਇਸ ਨਾਲ ਦੇਸ਼ ਦੀ ਜਨਤਾ ਵੀ ਕਾਫੀ ਜ਼ਿਆਦਾ ਖੁਸ਼ ਹੈ।ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ
ਆ ਰਹੀ ਹੈ ਕਿ ਇਹਨਾਂ ਲੋਕਾਂ ਨੂੰ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।ਦਰਅਸਲ ਸ੍ਰੀ ਭਗਤ ਸਿੰਘ,ਸੁਖਦੇਵ ਜੀ ਦੀ ਸ਼ਹੀਦੀ ਦਿਵਸ ਦੇ ਮੌਕੇ ਤੇ ਸਰਕਾਰ ਵੱਲੋਂ ਹੁਸੈਨੀਵਾਲਾ ਵਿਖੇ ਛੇ ਨੌਜਵਾਨਾਂ ਨੂੰ ਰਾਜ ਯੁਵਾ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।ਦੱਸ ਦਈਏ ਕਿ
ਇਨ੍ਹਾਂ ਛੇ ਨੌਜਵਾਨਾਂ ਨੂੰ ਸਰਕਾਰ ਵੱਲੋਂ 51000 ਰੁਪਏ ਦੀ ਰਾਸ਼ੀ ਵੀ ਦਿੱਤੀ ਗਈ।ਭਗਵੰਤ ਮਾਨ ਸਰਕਾਰ ਵੱਲੋਂ ਜੇਤੂ ਹੋਏ ਇਨ੍ਹਾਂ ਨੌਜਵਾਨਾਂ ਨੂੰ ਇਨਾਮ ਵਜੋ ਪੁਰਸਕਾਰ ਨਾਲ ਨਿਵਾਜਿਆ ਗਿਆ।ਤੁਹਾਨੂੰ ਦੱਸ ਦਈਏ ਕਿ ਜੇਕਰ ਤੁਸੀਂ ਵੀ ਇਹ ਪੁਰਸਕਾਰ ਪਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਵੀ
ਚੰਗੇ ਕੰਮ ਕਰਨੇ ਪੈਣਗੇ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਦੇ ਚੱਲਦੇ ਲੋਕ ਵੀ ਕਾਫੀ ਜਿਆਦਾ ਖੁਸ਼ ਦਿਖਾਈ ਦੇ ਰਹੇ ਹਨ।ਇਸ ਸਬੰਧੀ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ
ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ