ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਬਾਅਦ ਦੂਜੇ ਹੋਰ ਗਰੁੱਪਾਂ ਵੱਲੋਂ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਦੀ ਰਕਮ ਮੰਗੀ ਜਾ ਰਹੀ ਹੈ ਕਿਉਂਕਿ
ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਤੋਂ ਬਾਅਦ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ ਜਿਸਦਾ ਕਰਕੇ ਲੋਕ ਡਰਦੇ ਮਾਰੇ ਫਿਰੌਤੀ ਦੀ ਰਕਮ ਦੇਣ ਲਈ ਜਲਦੀ ਹੀ ਮੰਨ ਜਾਣਗੇ ਇਨ੍ਹਾਂ ਗੈਂਗਸਟਰਾਂ ਵੱਲੋਂ ਅਲੱਗ ਅਲੱਗ ਲੋਕਾਂ ਨੂੰ ਫਿਰੌਤੀ ਦੀ ਰਕਮ ਮੰਗਣ ਲਈ ਧਮਕੀ ਭਰੇ ਫੋਨ ਕੀਤੇ ਜਾਂਦੇ ਨੇ
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਇੱਕ ਨੌਜਵਾਨ ਨੂੰ ਵ੍ਹੱਟਸਐਪ ਕਾਲ ਕਰ ਕੇ ਧਮਕੀ ਦਿੱਤੀ ਗਈ ਹੈ ਕਿ ਉਸ ਨੂੰ ਜਾਨੋਂ ਮਾਰਨ ਦੀ ਸੁਪਾਰੀ ਦਿੱਤੀ ਗਈ ਹੈ ਉਸ ਨੂੰ ਮਾਰਨ ਦਾ ਦਿਨ ਅੱਜ ਸੀ ਪ੍ਰੋ ਕਿਸੇ ਕਾਰਨ ਕਰਕੇ ਲੇਟ ਹੋ ਗਏ ਜਿਸ ਕਰਕੇ ਉਸ ਨੂੰ ਕੱਲ੍ਹ ਦੀ ਤਰੀਕ ਨੂੰ ਮਾਰਿਆ ਜਾਵੇਗਾ
ਉਸ ਨੌਜਵਾਨ ਵੱਲੋਂ ਪੁਲੀਸ ਨੂੰ ਵੀ ਇਸ ਦੀ ਜਾਣਕਾਰੀ ਦੇ ਦਿੱਤੀ ਜਿਸ ਤੋਂ ਬਾਅਦ ਉਸ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਵ੍ਹੱਟਸਐਪ ਕਾਲ ਤੀਕ ਬੰਦੇ ਦੀ ਕਾਹਲ ਹੁੰਦੀ ਹੈ ਜਿਸ ਦੌਰਾਨ ਉਸ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ ਉਸ ਨੇ ਕਿਹਾ ਕਿ ਉਸ ਨੂੰ ਛੇ ਲੱਖ ਰੁਪਏ ਦੇ ਕੇ ਉਸ ਨੂੰ ਜਾਨੋਂ ਮਾਰਨ ਦੀ ਸੁਪਾਰੀ ਮਿਲੀ ਹੈ
ਜੇਕਰ ਉਸ ਨੂੰ ਪੈਸੇ ਦੇ ਦਿੰਦਾ ਹੈ ਤਾਂ ਉਸ ਨੂੰ ਬਖ਼ਸ਼ ਦੇਵੇਗਾ ਅਤੇ ਉਸ ਮਰਵਾਉਣ ਵਾਲੇ ਬੰਦੇ ਨੂੰ ਕਹਿ ਦੇਵੇਗਾ ਕਿ ਮੇਰੇ ਛੋਟੇ ਭਰਾ ਵਰਗਾ ਹੈ ਇਸ ਉਪਰ ਅੱਖ ਨਹੀਂ ਰੱਖੀ ਨਾਲ ਹੀ ਉਨ੍ਹਾਂ ਨੇ ਗੋਲਡੀ ਬਰਾੜ ਦੇ ਗਰੁੱਪ ਦਾ ਨਾਮ ਲਿਆ ਅਤੇ ਕਿਹਾ ਕਿ ਸਿੱਧੂ ਮੁਸੇਵਾਲਾ ਨੂੰ ਮਰਵਾਉਣ ਵਿੱਚ ਸਾਡਾ ਈ ਅਤਿ ਸੀ ਸਾਡਾ ਭਰਾ ਗੋਲਡੀ ਬਰਾੜ ਤਾਂ ਜੇਲ੍ਹ ਵਿੱਚ ਸੀ ਬਾਕੀ ਦੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।