ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਤੋਂ ਬਾਅਦ ਲਗਾਤਾਰ ਹੀ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਧਮਕੀ ਭਰੇ ਮੈਸੇਜ ਅਤੇ ਕਾਲ ਆ ਰਹੀਆਂ ਹਨ ਹਾਲਾਂਕਿ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ
ਇਸ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਪਾਰੀ ਨੂੰ ਧਮਕੀ ਭਰੇ ਮੈਸੇਜ ਅਤੇ ਕਾਲ ਆਏ ਸੀ ਜਿਸ ਤੋਂ ਬਾਅਦ ਉਸ ਵਪਾਰੀ ਦੇ ਘਰ ਦੇ ਬਾਹਰ ਇੱਕ ਨੌਜਵਾਨ ਨੂੰ ਰੇਕੀ ਕਰਦੇ ਪਾਇਆ ਗਿਆ ਹੈ ਦੱਸ ਦੇਈਏ ਉਹ ਨੌਜਵਾਨ ਉਸ ਗਲੀ ਦੇ ਵਾਰ ਵਾਰ ਚੱਕਰ ਕੱਟ ਰਿਹਾ ਸੀ ਅਤੇ
ਉਸ ਨੌਜਵਾਨ ਨੇ ਆਪਣਾ ਮੂੰਹ ਢਕਿਆ ਹੋਇਆ ਸੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਜਿਸ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੂੰ ਵੀ ਭਾਜੜਾਂ ਪਏਗੀ ਜਿਸ ਤੋਂ ਬਾਅਦ ਪੁਲਸ ਅਧਿਕਾਰੀ ਮੌਕੇ ਤੇ ਹੀ ਪਹੁੰਚੇ ਅਤੇ ਮਾਮਲੇ ਦੀ ਪੂਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਜਾਣਕਾਰੀ ਅਨੁਸਾਰ ਦੱਸਿਆ ਜਾਂਦਾਹੈ
ਉਸ ਕਾਰੋਬਾਰੀ ਨੂੰ ਧਮਕੀ ਭਰੇ ਮੈਸੇਜ ਤੇ ਫੋਨ ਆਉਂਦੇ ਸਨ ਜਿਸ ਤੋਂ ਬਾਅਦ ਪੁਲਸ ਨੇ ਉਸ ਦੀ ਸੁਰੱਖਿਆ ਵਧਾ ਦਿੱਤੀ ਸੀ ਜਿਸ ਤੋਂ ਬਾਅਦ ਸਵੇਰੇ ਹੀ ਇਕ ਨੌਜਵਾਨ ਨੂੰ ਉਸ ਗਲੀ ਵਿੱਚ ਕਾਫ਼ੀ ਸਮੇਂ ਤੋਂ ਗੇੜੇ ਕੱਢ ਰਿਹਾ ਸੀ ਅਤੇ ਉਸ ਨੇ ਆਪਣਾ ਮੂੰਹ ਵੀ ਕਵਰ ਕੀਤਾ ਹੋਇਆ ਸੀ
ਜਿਸ ਤੋਂ ਲੱਗ ਰਿਹਾ ਸਿਉਂ ਕੇ ਘਰ ਦੀ ਰੇਕੀ ਕਰ ਰਿਹਾ ਹੈ ਜਿਸ ਤੋਂ ਬਾਅਦ ਉਸ ਕਾਰੋਬਾਰੀਨੇ ਪੁਲੀਸ ਨੂੰ ਇਤਲਾਹ ਦਿੱਤੀ ਅਤੇ ਪੁਲੀਸ ਮੌਕੇ ਤੇ ਹੀ ਛਾਣਬੀਣ ਕਰਨ ਪਹੁੰਚ ਗਈ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।