ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਦਾ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ ਕਿਉਂਕਿ ਲਾਰੈਂਸ ਬਿਸ਼ਨੋਈ ਬਿਸ਼ਨੋਈ ਗਰੁੱਪ ਦਾ ਮੇਨ ਲੀਡਰ ਹੈ
ਜਿਸਨੇ ਸਿੱਧੂ ਮੂਸੇਵਾਲ ਨੂੰ ਮਾਰਨ ਦਾ ਪਲੈਨ ਬਣਾਇਆ ਸੀ ਅਤੇ ਸਾਰੇ ਸ਼ੂਟਰ ਉਸਦੇ ਅੰਡਰ ਹੀ ਕੰਮ ਕਰਦੀ ਸੀ ਜਿਸ ਨੂੰ ਪੰਜਾਬ ਪੁਲੀਸ ਨੇ ਪੰਜਾਬ ਲੈ ਆਂਦਾ ਸੀ ਕਿਉਂਕਿ ਸਿੱਧੂ ਮੂਸੇ ਵਾਲਾ ਨੂੰ ਕਤਲ ਕਰਨ ਤੋਂ ਬਾਅਦ ਪੰਜਾਬ ਪੁਲਸ ਵਲੋਂ ਉਸ ਤੋਂ ਪੁੱਛਗਿੱਛ ਕਰਨੀ ਸੀ
ਜਿਸ ਤੋਂ ਬਾਅਦ ਉਸ ਉੱਪਰ ਲਗਾਤਾਰ ਰੋਜ਼ ਮੰਨਦਾ ਲੱਗਦੀਆਂ ਰਹੀਆਂ ਪਰ ਫਿਰ ਵੀ ਉਸ ਦੇ ਗਰੁੱਪ ਵੱਲੋਂ ਦਿਨ ਬ ਦਿਨ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਦੀ ਰਕਮ ਮੰਗੀ ਜਾ ਰਹੀ ਹੈ ਜੇਕਰ ਫਿਰੌਤੀ ਰਕਮ ਦੇਣ ਤੋਂ ਇਨਕਾਰ ਕਰਦੇ ਨੇ ਤਾਂ ਉਨ੍ਹਾਂ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਜਾਂਦੀ ਹੈ
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਨੂੰ ਵ੍ਹੱਟਸਐਪ ਕਾਲ ਰਾਹੀਂ ਫਿਰੌਤੀ ਮੰਗੀ ਜਾਂਦੀ ਹੈ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾਂਦੀ ਇਹ ਨੰਬਰ ਕਿਸੇ ਹੋਰ ਦੇਸ਼ ਦਾ ਹੁੰਦਾ ਹੈ ਜਿਸ ਰਾਹੀਂ ਉਹ ਲੋਕਾਂ ਨੂੰ ਵ੍ਹੱਟਸਐਪ ਤੇ ਕਾਲ ਕਰਕੇ ਫਿਰੌਤੀਆਂ ਦੀ ਮੰਗ ਕਰਦੇ ਨੇ
ਸਿੱਧੂ ਮੂਸੇਵਾਲਾ ਦੇ ਕਤਲ ਕਰਨ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਦੇ ਕਾਰਨ ਲੋਕ ਗੈਂਗਸਟਰਾਂ ਨੂੰ ਫਿਰੌਤੀਆਂ ਦੇਣ ਲਈ ਮਨਜ਼ੂਰ ਹੋ ਜਾਂਦੇ ਨੇ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।