ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਜੋ ਸਿੱਧੂ ਮੂਸੇ ਵਾਲਾ ਕਤਲਕਾਂਡ ਨੂੰ ਲੈ ਕੇ ਪੁਲਸ ਵਲੋਂ ਲਗਾਤਾਰ ਗ੍ਰਿਫਤਾਰੀ ਜਾਰੀ ਕੀਤੀ ਜਾ ਰਹੀ ਹੈ ਇਸ ਮਾਮਲੇ ਵਿਚ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ
ਦੋ ਐਨਕਾਊਂਟਰ ਵਿਚ ਮਾਰੇ ਗਏ ਜਿਨ੍ਹਾਂ ਵਿੱਚੋਂ ਮਨਪ੍ਰੀਤ ਮੰਨੂ ਅਤੇ ਜਗਰੂਪ ਸਿੰਘ ਰੂਪਾ ਪੁਲੀਸ ਦੀ ਗੋਲੀਬਾਰੀ ਵਿਚ ਮਾਰੇ ਗਏ ਜਿਸ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਫੜਨ ਦੀ ਕੋਸ਼ਿਸ਼ ਜਾਰੀ ਕੀਤੀ ਜਿਸ ਤੋਂ ਬਾਅਦ ਦੀਪਕ ਮੁੰਡੀ ਨੇ ਬਾਰਡਰ ਟੱਪਣ ਦੀ ਕੋਸ਼ਿਸ਼ ਕੀਤੀ ਦੱਸ ਦਈਏ ਕਿ
ਦੀਪਕ ਮੁੰਡੀ ਉਨ੍ਹਾਂ ਸੂਤਰਾਂ ਵਿੱਚੋਂ ਅਖੀਰਲਾ ਗੈਂਗਸਟਰ ਸੀ ਜਿਸ ਨੇ ਸਿੱਧੂ ਮੁੱਸੇਵਾਲਾ ਨੂੰ ਪਿੰਡ ਜਵਾਹਰਕੇ ਵਿੱਚ ਕਤਲ ਕੀਤਾ ਸੀ ਇਸ ਮਾਮਲੇ ਨੂੰ ਲੈ ਕੇ ਪੁਲਸ ਵਲੋਂ ਲਗਾਤਾਰ ਗ੍ਰਿਫਤਾਰੀ ਜਾਰੀ ਕੀਤੀ ਗਈ ਜਿਸ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਏ ਅਤੇ
ਕਈ ਗੈਂਗਸਟਰਾਂ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿੱਚੋਂ ਕੁਝ ਕੁ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਕੁਝ ਫ਼ਰਾਰ ਹੋ ਗਏ ਸੀ ਜਿਨ੍ਹਾਂ ਵਿੱਚੋਂ ਦੀਪਕ ਮੁੰਡੀ ਅਖੀਰਲਾ ਗੈਂਗਸਟਰ ਸੀ ਜਿਸਨੇ ਸਿੱਧੂ ਮੁੱਸੇਵਾਲਾ ਨੂੰ ਮਾਰਨ ਵਿਚ ਉਨ੍ਹਾਂ ਦਾ ਸਾਥ ਦਿੱਤਾ ਸੀ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਦਾ ਕਿ
ਅੰਬਰਸਰ ਦੇ ਇਲਾਕੇ ਵਿਚ ਦੀਪਕ ਮੰਡੀ ਲੁਕਿਆ ਹੋਇਆ ਸੀ ਜਿਸ ਤੋਂ ਬਾਅਦ ਪੁਲਸ ਨੇ ਉਸਦਾ ਪਿੱਛਾ ਕਰਅੰਬਰਸਰ ਦੇ ਇਲਾਕੇ ਅਟਾਰੀ ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਕਾਫ਼ੀ ਸਮੇਂ ਤੋਂ ਦੀਪਕ ਮੂੰਡੀ ਪੁਲੀਸ ਕੋਲੋਂ ਫ਼ਰਾਰ ਸੀ ਸਿੱਧੂ ਮੂਸੇਵਾਲ ਤੇ ਕਤਲ ਤੋਂ ਬਾਅਦ ਗਾਇਬ ਹੋ ਗਿਆ ਸੀ
ਜਿਸ ਤੋਂ ਬਾਅਦ ਹੁਣ ਪੁਲਿਸ ਦੇ ਅੜਿੱਕੇ ਚੜ੍ਹਿਆ ਜਿਸ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਇਲਾਕੇ ਅਟਾਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।