ਪੂਰੀ ਜਾਣਕਾਰੀ ਹੇਠਾਂ ਦਿੱਤੀ ਵੀਡੀਓ ਵਿੱਚ ਦੇਖੋ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੀ ਮਨਪ੍ਰੀਤ ਮੰਨੂ ਅਤੇ ਜਗਰੂਪ ਸਿੰਘ ਰੂਪਾ ਕਾਫ਼ੀ ਸਮੇਂ ਤੋਂ ਫਰਾਰ ਸੀ ਜਿਸ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਦੇ ਟਿਕਾਣੇ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਉਨ੍ਹਾਂ ਨੂੰ ਪੁਲੀਸ ਨੂੰ ਆਤਮ ਸਮਰਪਣ
ਕਰਨ ਨੂੰ ਕਿਹਾ ਪਰ ਉਨ੍ਹਾਂ ਗੈਂਗਸਟਰਾਂ ਨੇ ਆਪਣੇ ਆਪ ਨੂੰ ਪੁਲੀਸ ਦੇ ਹਵਾਲੇ ਨਹੀਂ ਕੀਤਾ ਸਗੋਂ ਉਨ੍ਹਾਂ ਪਰ ਗੁਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਸ ਨੇ ਉਸ ਦਾ ਜਵਾਬ ਦਿੰਦੇ ਹੋਏ ਗੋਲੀਬਾਰੀ ਸ਼ੁਰੂ ਕੀਤੀ ਇਹ ਫਾਇਰਿੰਗ ਲਗਾਤਾਰ ਪੰਜ ਘੰਟੇ ਵਾਂਗ ਚੱਲਦੀ ਰਹੀ ਜਿਸ ਵਿੱਚ ਕਈ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਅਤੇ ਉਨ੍ਹਾਂ ਦੋਨਾਂ ਗੈਂਗਸਟਰਾਂ ਦਾ
ਐਨਕਾਊਂਟਰ ਕੀਤਾ ਗਿਆ ਐਨਕਾਊਂਟਰ ਉਪਰੰਤ ਮਨਪ੍ਰੀਤ ਮਨੂ ਦੇ ਤਿੰਨ ਗੋਲੀਆਂ ਲੱਗੀਆਂ ਜਿਸ ਵਿੱਚੋਂ ਇੱਕ ਗੋਲੀ ਉਸ ਦੀ ਅੱਖ ਵਿਚ ਲੱਗੀ ਅਤੇ ਜਗਰੂਪ ਸਿੰਘ ਰੂਪਾ ਦੇ ਲਗਪਗ ਸੱਤ ਗੋਲੀਆਂ ਲੱਗੀਆਂ ਦੱਸੀਆਂ ਜਾ ਰਹੀਆਂ ਨੇ ਇਸ ਲੰਬੇ ਐਨਕਾਊਂਟਰ ਤੋਂ ਬਾਅਦ ਉਨ੍ਹਾਂ ਦੋਨਾਂ ਗੈਂਗਸਟਰਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਜਿਸ ਤੋਂ ਬਾਅਦ
ਉਨ੍ਹਾਂ ਦਾ ਹਸਪਤਾਲ ਚ ਪੋਸਟਮਾਰਟਮ ਕੀਤਾ ਗਿਆ ਪੋਸਟਮਾਰਟਮ ਉਪਰੰਤ ਪਤਾ ਲੱਗਿਆ ਕਿ ਮਨਪ੍ਰੀਤ ਸਿੰਘ ਮਨੂ ਗੈਂਗਸਟਰ ਦੇ ਤਿੰਨ ਗੋਲੀਆਂ ਜਿਨ੍ਹਾਂ ਵਿਚ ਕੱਬਡੀ ਉਸਦੇ ਅੱਖ ਦੇ ਵਿੱਚ ਲੱਗੀ ਅਤੇ ਜਗਰੂਪ ਸਿੰਘ ਰੂਪਾ ਦੇ ਸੱਤ ਗੋਲੀਆਂ ਲੱਗੀਆਂ ਇਹ ਉਹੀ ਗੈਂਗਸਟਰ ਸੀ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਬਾਅਦ ਪੰਜਾਬ ਵਿੱਚ ਹੀ ਲੁਕ
ਰਹੇ ਸਨ ਜਿਨ੍ਹਾਂ ਦੀ ਭਾਲ ਪੁਲੀਸ ਨੂੰ ਕਾਫੀ ਸਮੇਂ ਤੋਂ ਸੀ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ ਜੀ ਪੂਰੀ ਜਾਣਕਾਰੀ ਹੇਠਾਂ ਦਿੱਤੀ ਵੀਡੀਓ ਵਿੱਚ ਦੇਖੋ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੀ ਮਨਪ੍ਰੀਤ ਮੰਨੂ ਅਤੇ ਜਗਰੂਪ ਸਿੰਘ ਰੂਪਾ ਕਾਫ਼ੀ ਸਮੇਂ ਤੋਂ ਫਰਾਰ ਸੀ ਜਿਸ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਜਿਸ ਤੋਂ ਬਾਅਦ ਪੁਲੀਸ
ਨੇ ਉਨ੍ਹਾਂ ਦੇ ਟਿਕਾਣੇ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਉਨ੍ਹਾਂ ਨੂੰ ਪੁਲੀਸ ਨੂੰ ਆਤਮ ਸਮਰਪਣ ਕਰਨ ਨੂੰ ਕਿਹਾ ਪਰ ਉਨ੍ਹਾਂ ਗੈਂਗਸਟਰਾਂ ਨੇ ਆਪਣੇ ਆਪ ਨੂੰ ਪੁਲੀਸ ਦੇ ਹਵਾਲੇ ਨਹੀਂ ਕੀਤਾ ਸਗੋਂ ਉਨ੍ਹਾਂ ਪਰ ਗੁਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਸ ਨੇ ਉਸ ਦਾ ਜਵਾਬ ਦਿੰਦੇ ਹੋਏ ਗੋਲੀਬਾਰੀ ਸ਼ੁਰੂ ਕੀਤੀ ਇਹ ਫਾਇਰਿੰਗ ਲਗਾਤਾਰ ਪੰਜ ਘੰਟੇ ਵਾਂਗ ਚੱਲਦੀ
ਰਹੀ ਜਿਸ ਵਿੱਚ ਕਈ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਅਤੇ ਉਨ੍ਹਾਂ ਦੋਨਾਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਐਨਕਾਊਂਟਰ ਉਪਰੰਤ ਮਨਪ੍ਰੀਤ ਮਨੂ ਦੇ ਤਿੰਨ ਗੋਲੀਆਂ ਲੱਗੀਆਂ ਜਿਸ ਵਿੱਚੋਂ ਇੱਕ ਗੋਲੀ ਉਸ ਦੀ ਅੱਖ ਵਿਚ ਲੱਗੀ ਅਤੇ ਜਗਰੂਪ ਸਿੰਘ ਰੂਪਾ ਦੇ ਲਗਪਗ ਸੱਤ ਗੋਲੀਆਂ ਲੱਗੀਆਂ ਦੱਸੀਆਂ ਜਾ ਰਹੀਆਂ ਨੇ ਇਸ ਲੰਬੇ ਐਨਕਾਊਂਟਰ ਤੋਂ ਬਾਅਦ
ਉਨ੍ਹਾਂ ਦੋਨਾਂ ਗੈਂਗਸਟਰਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਹਸਪਤਾਲ ਚ ਪੋਸਟਮਾਰਟਮ ਕੀਤਾ ਗਿਆ ਪੋਸਟਮਾਰਟਮ ਉਪਰੰਤ ਪਤਾ ਲੱਗਿਆ ਕਿ ਮਨਪ੍ਰੀਤ ਸਿੰਘ ਮਨੂ ਗੈਂਗਸਟਰ ਦੇ ਤਿੰਨ ਗੋਲੀਆਂ ਜਿਨ੍ਹਾਂ ਵਿਚ ਕੱਬਡੀ ਉਸਦੇ ਅੱਖ ਦੇ ਵਿੱਚ ਲੱਗੀ ਅਤੇ ਜਗਰੂਪ ਸਿੰਘ ਰੂਪਾ ਦੇ ਸੱਤ ਗੋਲੀਆਂ ਲੱਗੀਆਂ ਇਹ ਉਹੀ ਗੈਂਗਸਟਰ ਸੀ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਬਾਅਦ ਪੰਜਾਬ ਵਿੱਚ ਹੀ ਲੁਕ ਰਹੇ ਸਨ ਜਿਨ੍ਹਾਂ ਦੀ ਭਾਲ ਪੁਲੀਸ ਨੂੰ ਕਾਫੀ ਸਮੇਂ ਤੋਂ ਸੀ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ ਜੀ