ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀ ਜਾਣੋ ਸਿੱਧੂ ਮੂਸੇਵਾਲੇ ਨੂੰ ਮੱਰੇ ਨੂੰ ਕਾਫ਼ੀ ਸਮਾਂ ਹੋ ਗਿਐ ਪਰ ਲੋਕਾਂ ਵਿੱਚ ਉਸ ਦੀ ਅੱਜ ਵੀ ਓਨੀ ਹੀ ਚਰਚਾ ਨਜ਼ਰ ਆ ਰਹੀ ਹੈ ਦੋਸਤ ਤੁਹਾਨੂੰ ਦੱਸ ਦੇਈਏ
ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵੱਲੋਂ ਪਿਛਲੇ ਐਤਵਾਰ ਨੂੰ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵੱਲੋਂ ਕੁਝ ਲੋਕਾਂ ਨੂੰ ਮਿਲਣ ਗਿਆ ਸੀ ਉੱਥੇ ਹੀ ਇੱਕ ਭਾਰਤ ਵੱਲੋਂ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਉਨ੍ਹਾਂ ਨੇ ਵੀ
ਇੱਕ ਟੈਕਨਾਲੋਜੀ ਦੇ ਤਰੀਕੇ ਨਾਲ ਆਪਣੇ ਪੁੱਤਰ ਨੂੰ ਜਨਮ ਦਿੱਤਾ ਹੈ ਜਿਸ ਤੋਂ ਸੁਣ ਕੇ ਸਿੱਧੂ ਮੂਸੇਵਾਲਾ ਦੀ ਮਾਤਾ ਪਿਤਾ ਭਾਵੁਕ ਹੋ ਗਏ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵੀ ਸਿੱਧੂ ਮੂਸੇਵਾਲੇ ਨੂੰ ਜਨਮ ਦੇ ਦਿੱਤਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਦੀ ਤਰ੍ਹਾਂ ਹੀ ਬਣੇਗਾ ਜਿਸ ਨੂੰ ਸੁਣ ਕੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਨਮ ਹੋ ਗੲੀਅਾਂ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।