ਮੈਂ ਕਿਉਂ ਦਿਹਾੜੀ ਕਰਾਂ ਯਾਰ ਮੈਂ ਨੰਬੜਦਾਰਾਂ ਦਾ ਮੁੰਡਾ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਿੰਦੋਸਤਾਨ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਦੇ ਨੌਜਵਾਨ ਆਪਣਾ ਚੰਗਾ ਭਵਿੱਖ ਬਣਾਉਣ ਲਈ ਵਿਦੇਸ਼ਾਂ ਵਿੱਚ ਜਾ ਰਹੇ ਹਨ ਪਰ ਕਈ ਲੋਕਾਂ ਵੱਲੋਂ ਭੁਲੇਖੇ ਹੁੰਦੇ ਹਨ ਕਿ ਉਥੇ ਐਸ਼ ਆਰਾਮ ਦੀ ਜ਼ਿੰਦਗੀ ਬਤੀਤ ਕੀਤੀ ਜਾਂਦੀ ਹੈ ਲੋਕਾਂ ਕੋਲ ਬਹੁਤ ਪੈਸਾ ਹੁੰਦਾ ਹੈ ਸਾਰੇ ਸਿਰਫ਼ ਮਨਘੜਤ ਕਹਾਣੀਆਂ ਹੁੰਦੀਆਂ ਹਨ ਜਾਂ

ਲੋਕਾਂ ਵੱਲੋਂ ਗੁੰਮਰਾਹ ਕੀਤਾ ਹੈ ਵਿਦੇਸ਼ਾਂ ਵਿੱਚ ਵੀ ਜਾ ਨੌਜਵਾਨਾਂ ਨੂੰ ਖੂਬ ਮਿਹਨਤ ਕਰਨੀ ਪੈਂਦੀ ਹੈ ਜਿਸ ਤੋਂ ਬਾਅਦ ਕਿਤੇ ਜਾ ਕੇ ਉਹ ਕਾਮਯਾਬੀ ਹਾਸਲ ਕਰਦੇ ਹਨ ਪਰ ਕੁਝ ਨੌਜਵਾਨ ਅਜਿਹੇ ਘਰਾਂ ਵਿੱਚੋਂ ਨਿਕਲ ਕੇ ਵਿਦੇਸ਼ਾਂ Nind ਜਾਂਦੇ ਹਨ ਜਿਨ੍ਹਾਂ ਦੇ ਘਰ ਵਿੱਚ ਕਿਸੇ ਚੀਜ਼ ਦੀ ਕਮੀ ਨਹੀਂ ਹੁੰਦੀ ਉੱਥੇ ਜਾ ਕੇ ਉਨ੍ਹਾਂ ਨੂੰ ਮਿਹਨਤ ਮਜ਼ਦੂਰੀ ਕਰਨੀ ਪੈਂਦੀ ਹੈ ਤਾਂ ਉਹ ਸੋਚਣ ਲੱਗ ਜਾਂਦੇ ਹਨ ਕਿ

ਅਸੀਂ ਇਹ ਕੰਮ ਕਿਸ ਤਰ੍ਹਾਂ ਕਰ ਸਕਦੇ ਹਾਂ ਅਸੀਂ ਘਰ ਤੋਂ ਇੰਨੇ ਅਮੀਰ ਜਾਂ ਰੱਜੇ ਪੁੱਜੇ ਹੋਇਆ ਪਰ ਇਸ ਕੰਮ ਦੀ ਵਿਆਖਿਆ ਹਰਿਆਣੇ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਕੀਤੀ ਹੈ ਜੋ ਘਰ ਵਿੱਚੋਂ ਕਾਫੀ ਸੋ ਖਾਣ ਦੇ ਬਾਵਜੂਦ ਵਿਦੇਸ਼ਾਂ ਵਿੱਚ ਜਾ ਕੇ ਦਿਹਾੜੀ ਵੀ ਕੀਤੀ ਹੈ ਪਰ ਉਸ ਨੇ ਇਸ ਕੰਮ ਦੀ ਕੋਈ ਸ਼ਰਮ ਮਹਿਸੂਸ ਨਹੀਂ ਕੀਤੀ ਕਿਉਂਕਿ ਉਸ ਦਾ ਕਹਿਣਾ ਹੈ ਕਿ

ਇਹ ਬੰਦੇ ਦੀ ਆਪਣੀ ਆਪਣੀ ਸੋਚ ਹੁੰਦੀ ਹੈ ਜੇ ਉਹ ਉਸ ਕੰਮ ਨੂੰ ਕਿਸ ਨਜ਼ਰੀਏ ਨਾਲ ਦੇਖ ਰਿਹਾ ਹੈ ਜੇ ਕੋਈ ਉਸ ਨੂੰ ਦਿਹਾੜੀ ਦੇ ਨਜ਼ਰੀਏ ਨਾਲ ਦੇਖਦਾ ਹੈ ਤਾਂ ਨੈਗੇਟਿਵ ਸੋਚ ਹੁੰਦੀ ਹੈ ਪਰ ਪੌਜ਼ੀਟਿਵ ਸੋਚ ਸੋਚ ਕੇ ਕੰਮ ਕਰਾਂਗੇ ਤਾਂ ਉਹੀ ਮਿਹਨਤ ਸਾਡਾ ਭਵਿੱਖ ਸੰਵਾਰ ਦਿੰਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਬੈਕ ਚ ਖਾਤਾ ਰੱਖਣ ਵਾਲਿਆ ਲਈ ਆਈ ਇਹ ਜਰੂਰੀ ਖਬਰ !

ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਭਾਰਤੀ ਰਿਜ਼ਰਵ ਬੈਂਕ …

Leave a Reply

Your email address will not be published. Required fields are marked *