ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕਿਹਾ ਦੋਸਤੋ ਜੰਮ ਕੇ ਤੋਂ ਸੋਸ਼ਲ ਮੀਡੀਆ ਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਸ ਨੂੰ ਦੇਖ ਕੇ ਲੋਕ ਹੱਕੇ ਬੱਕੇ ਰਹਿ ਜਾਂਦੇ ਹਨ ਲੋਕਾਂ ਵੱਲੋਂ ਦਿਨ ਦਿਹਾਡ਼ੇ ਠੱਗੀਆਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ
ਉੱਥੇ ਹੀ ਰਾਤ ਦਾ ਫ਼ਾਇਦਾ ਉਠਾਉਂਦੇ ਵੀ ਲੋਕ ਚੋਰੀ ਕਰਨ ਤੋਂ ਪਿੱਛੇ ਨਹੀਂ ਹੱਟਦੇ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਜਿਥੇ ਪਿੰਡ ਦੇ ਲੋਕਾਂ ਨੇ ਤਿੰਨ ਨੌਜਵਾਨਾਂ ਨੂੰ ਫੜ ਕੇ ਚੰਗੀ ਤਰ੍ਹਾਂ ਕੁੱਟਮਾਰ ਕੀਤੀ ਹੈ ਦੱਸਿਆ ਜਾ ਰਿਹਾ ਹੈ ਕਿ
ਉਹ ਪਹਿਲਾਂ ਕਿਸੇ ਪਿੰਡ ਵਿਚ ਟਰਾਂਸਫਾਰਮ ਲਾਉਂਦੇ ਫਡ਼ੇ ਗਏ ਸੀ ਜਿਸ ਦੌਰਾਨ ਉਹ ਮੌਕੇ ਤੇ ਹੀ ਫਰਾਰ ਹੋ ਜਾਂਦੇ ਹਨ ਪਰ ਕੋਲ ਖੜ੍ਹਾ ਰੇਹੜਾ ਉੱਚੀ ਛੱਡ ਆਉਂਦੇ ਹਨ ਜਿਸ ਤੋਂ ਬਾਅਦ ਉਹ ਆਪਣੇ ਹੀ ਪਿੰਡ ਵਿੱਚ ਮੋਟਰਾਂ ਦੀ ਚੋਰੀ ਕਰਦੇ ਫੜੇ ਗਏ
ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਉਨ੍ਹਾਂ ਤਿੰਨਾਂ ਨੌਜਵਾਨਾਂ ਦੀ ਚੰਗੀ ਤਰ੍ਹਾਂ ਛਿੱਤਰ ਪਰੇਡ ਕੀਤੀ ਹੈ ਦੱਸਿਆ ਜਾ ਰਿਹਾ ਹੈ ਕਿ ਉਹ ਤਿੰਨੇ ਨੌਜਵਾਨ ਇਸੇ ਪਿੰਡ ਦੇ ਸੀ ਜਿਸ ਤੋਂ ਬਾਅਦ ਪਿੰਡ ਵਿੱਚ ਭਾਰੀ ਇਕੱਠ ਹੁੰਦਾ ਹੈ ਤੇ ਉਥੇ ਜਾ ਕੇ ਉਨ੍ਹਾਂ ਨੌਜਵਾਨਾਂ ਦੀ ਵੀਡੀਓ ਬਣਾਉਂਦੇ ਹਨ ਅਤੇ
ਸੋਸ਼ਲ ਮੀਡੀਆ ਤੇ ਪਾ ਦਿੰਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੂੰ ਸ਼ਰਮ ਮਹਿਸੂਸ ਹੁੰਦੀ ਹੈ ਨਾਲੇ ਪਿੰਡ ਵਾਲਿਆਂ ਵੱਲੋਂ ਉਨ੍ਹਾਂ ਨੌਜਵਾਨਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ ਕਿਉਂਕਿ ਹੁਣ ਪੰਜਾਬ ਦੇ ਨੌਜਵਾਨ ਹੀ ਪੰਜਾਬ ਦੇ ਲੋਕਾਂ ਨੂੰ ਠੱਗੀ ਜਾ ਰਹੇ ਹਨ ਪੰਜਾਬ ਪੰਜਾਬ ਨੂੰ ਖਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।