ਦੋਸਤੋ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੇ ਵਿੱਚ ਮੋਟਾਪੇ ਦੀ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ।ਇਸ ਬੀਮਾਰੀ ਦੇ ਚੱਲਦੇ ਲੋਕਾਂ ਨੂੰ ਦਿਲ ਨਾਲ ਸੰਬੰਧਿਤ ਬੀਮਾਰੀਆਂ,ਨਾੜਾਂ ਦੇ ਵਿੱਚ ਬਲੋਕੇਜ ਆਦਿ ਵੀ ਹੋ ਰਹੀਆਂ ਹਨ।ਦੋਸਤੋ ਮਟਾਪੇ ਦੀ ਸਮੱਸਿਆ ਦਾ ਮੁੱਖ ਕਾਰਨ ਜ਼ਿਆਦਾ ਨਮਕ ਖਾਣਾ ਹੋ ਸਕਦਾ ਹੈ।
ਸੋਡੀਅਮ ਦੀ ਮਾਤਰਾ ਸਾਡੇ ਸਰੀਰ ਨੂੰ ਬਿਲਕੁਲ ਥੋੜ੍ਹੀ ਚਾਹੀਦੀ ਹੈ।ਪਰ ਫਿਰ ਵੀ ਲੋਕ ਆਪਣੇ ਖਾਣੇ ਦੇ ਵਿੱਚ ਜਿਆਦਾ ਨਮਕ ਦਾ ਇਸਤੇਮਾਲ ਕਰਦੇ ਹਨ।ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੁੰਦੀਆਂ ਹਨ।ਇਸ ਨਾਲ ਸਰੀਰ ਦੇ ਵਿੱਚ ਮੋਟਾਪੇ ਦੀ ਸਮੱਸਿਆ
ਵੀ ਪੈਦਾ ਹੁੰਦੀ ਹੈ। ਇਸ ਲਈ ਸਾਨੂੰ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਲੈਣੀ ਚਾਹੀਦੀ ਹੈ ਅਤੇ ਨਮਕ ਘੱਟ ਖਾਣਾ ਚਾਹੀਦਾ ਹੈ।ਅਸੀਂ ਸਹਿੰਦੇ ਨਮਕ ਦਾ ਇਸਤੇਮਾਲ ਕਰ ਸਕਦੇ ਹਾਂ। ਬਹੁਤ ਸਾਰੀਆਂ ਚੀਜ਼ਾਂ ਜਿਵੇਂ ਕਿ ਅਚਾਰ,ਫਾਸਟ ਫੂਡ,ਕੁਰਕੁਰੇ ਅਤੇ ਚਿਪਸ ਵਿੱਚ
ਬਹੁਤ ਅਧਿਕ ਮਾਤਰਾ ਵਿੱਚ ਨਮਕ ਹੁੰਦਾ ਹੈ।ਇਸ ਨਾਲ ਸਾਡੇ ਸਰੀਰ ਨੂੰ ਕਾਫੀ ਨੁਕਸਾਨ ਪਹੁੰਚਦਾ ਹੈ।ਸੋ ਦੋਸਤੋ ਸਾਨੂੰ ਅੱਜ ਤੋਂ ਹੀ ਘੱਟ ਤੋਂ ਘੱਟ ਨਮਕ ਦਾ ਸੇਵਨ ਕਰਨਾ ਚਾਹੀਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ