ਦੋਸਤੋ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਸ ਵੇਲੇ ਦਾ ਨੋਟੀਫਿਕੇਸ਼ਨ ਸਾਹਮਣੇ ਆ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਵੱਲੋਂ 6 ਲੱਖ ਲੋਕਾਂ ਨੂੰ ਰੋਜ਼ਗਾਰ ਦਿੱਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਅਕਸਰ ਕੋਈ ਨਾ
ਕੋਈ ਐਲਾਨ ਕੀਤਾ ਜਾਂਦਾ ਹੈ ਅਤੇ ਹੁਣ ਨਵੇਂ ਸਾਲ ਦੇ ਮੌਕੇ ਉੱਤੇ ਕੇਂਦਰ ਸਰਕਾਰ ਲੋਕਾਂ ਨੂੰ ਵੱਡੇ ਤੋਹਫੇ ਦੇ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਦੇ
ਨਜ਼ਦੀਕ ਵੱਸਦੇ ਲੋਕਾਂ ਨੂੰ ਰੋਜ਼ਗਾਰ ਵੀ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਇਸ ਮਿਸ਼ਨ ਦੇ ਵਿੱਚ ਹਾਈਡਰੋਜਨ ਦੀ ਖਪਤ ਨੂੰ ਘੱਟ ਕੀਤਾ ਜਾਵੇਗਾ।ਮੁੱਖ ਮੰਤਰੀ ਨਰਿੰਦਰ ਮੋਦੀ ਵੱਲੋਂ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਜਲਦੀ ਹੀ ਇਸ ਮਿਸ਼ਨ ਤੇ ਕੰਮ
ਕੀਤਾ ਜਾਵੇਗਾ, ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ।ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ
ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ