ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਵੱਖ ਵੱਖ ਜਥਬੰਦੀਆਂ ਵੱਲੋਂ ਮੋਹਾਲੀ – ਚੰਡੀਗੜ੍ਹ ਵਿਖੇ ਕੇਂਦਰ
ਅਤੇ ਸੂਬਾ ਸਰਕਾਰ ਦੇ ਖ਼ਿਲਾਫ ਪੱਕਾ ਮੋਰਚਾ ਲਗਾਇਆ ਹੋਇਆ ਹੈ। ਲੋਕ ਵੱਡੀ ਗਿਣਤੀ ਦੇ ਵਿਚ ਆਉਂਦੇ ਹਨ। ਇਕ ਬਚੇ ਦੇ ਵਲੋਂ ਕਿਹਾ ਗਿਆ ਹੈ ਕੇ ਜੇਕਰ ਸਰਕਾਰ ਸਾਡੇ ਉਤੇ ਸਿੱਧਾ ਹ-ਮਲਾ ਕਰੇਗੀ ਤਾ ਅਸੀਂ ਸਿੱਧਾ ਕਿਰ-ਪਾਨਾਂ ਚੁੱਕਣੀਆਂ ਹਨ ,
ਭਾਵੇਂ ਉਹਨਾਂ ਦੇ ਕੋਲ ਗੋਲੀਆਂ ਹੋਣ। ਉਹਨਾਂ ਨੇ ਕਿਹਾ ਕੇ ਇਹ ਗੱਲ ਮੈ ਆਪਣੇ ਆਪ ਕਹਿ ਰਿਹਾ ਆ। ਉਹਨਾਂ ਨੇ ਕਿਹਾ ਕੇ ਜਿਹੜੇ ਸਿੱਖ ਜੇਲ੍ਹਾਂ ਦੇ ਵਿਚ ਲੰਬੇ ਸ਼ਮੇ ਤੋਂ ਉਹਨਾਂ ਦੀ ਰਿਹਾਈ ਵਾਸਤੇ ਪੱਕਾ ਮੋਰਚਾ ਲਾਇਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ