ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿੱਚ ਠੰਡ ਬਹੁਤ ਜ਼ਿਆਦਾ ਪੈ ਰਹੀ ਹੈ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਸੰਘਣੀ ਧੁੰਦ ਹੋਣ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਸੰਘਣੀ ਧੁੰਦ ਹੋਣ ਦੀ ਵਜ੍ਹਾ ਕਾਰਨ ਆਵਾਜਾਈ ਦੀ ਬਹੁਤ ਬੁਰੇ ਤਰੀਕੇ ਦੇ ਨਾਲ
ਪ੍ਰਭਾਵਿਤ ਹੋ ਰਹੀ ਹੈ ਕਈ ਥਾਵਾਂ ਤੇ ਕੁਝ ਅਣਸੁਖਾਵੀਂ ਘਟਨਾਵਾਂ ਵੀ ਵਾਪਰ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਦਿਖਾਈ ਦੇ ਰਿਹਾ ਹੈ ਇਸਦੇ ਨਾਲ ਹੀ ਖੇਤੀਬਾੜੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਰਹੀਆਂ ਦਿਖਾਈ ਦੇ
ਰਹੀਆਂ ਹਨ ਸੰਘਣੀ ਧੁੰਦ ਦੇ ਨਾਲ-ਨਾਲ ਕਈ ਥਾਵਾਂ ਤੇ ਸੀਤ ਲਹਿਰ ਚੱਲਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਤਾਪਮਾਨ ਕਾਫ਼ੀ ਜ਼ਿਆਦਾ ਹੇਠਾਂ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਤੋਂ ਮੌਸਮ
ਬਾਰੇ ਜਾਣਕਾਰੀ ਦਿੱਤੀ ਗਈ ਹੈ ਤਾਂ ਉਨ੍ਹਾਂ ਦੇ ਵੱਲੋ ਇਹ ਸਾਫ ਕਰ ਦਿੱਤਾ ਗਿਆ ਹੈ ਕਿ ਲੋਹੜੀ ਦੇ ਮੌਕੇ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਜਨਵਰੀ ਮਹੀਨੇ ਦੇ ਆਖਰੀ ਹਫਤੇ ਦੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਇਸ ਸਬੰਧੀ ਹੁਣ ਲਗਾਤਾਰ ਮੌਸਮ
ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਮੌਸਮ ਵਿਭਾਗ ਦੇ ਵੱਲੋਂ ਅਕਸਰ ਹੀ ਮੌਸਮ ਦੇ ਬਾਰੇ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਮੌਸਮ ਦੇ ਹਿਸਾਬ ਦੇ ਨਾਲ ਆਪਣੇ ਫੈਸਲੇ ਲੈ ਸਕਣ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ