ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੱਸ ਦਈਏ ਪੰਜਾਬ ਸਣੇ ਗੁਆਂਢੀ ਸੂਬੇ ਚ ਇੱਕ ਵਾਰ ਫਿਰ ਮੌਸਮ ਅੰਬਾਲਾ ਹੈ। ਦੋਸਤੋ ਪੱਛਮੀ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਫ਼ੌਜ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ ਅਤੇ ਕਲ ਭਾਰੀ ਬਾਰਸ਼
ਅਤੇ ਬਰਫਬਾਰੀ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹਨਾਂ ਵਿਚ ਕੁੱਲੂ ਕਿਨੌਰ ਲਾਹੌਲ ਚੰਬਾ ਕਾਂਗੜਾ ਮੰਡੀ ਸਿਰਮੌਰ ਅਤੇ ਸ਼ਿਮਲਾ ਸ਼ਾਮਲ ਹਨ। ਇਸ ਦੌਰਾਨ ਪੰਜਾਬ ਅਤੇ ਹਰਿਆਣਾ 48 ਘੰਟਿਆਂ ਦੇ ਦਰਿਆਮਾਨ ਲੱਗ ਭੱਗ ਸਾਰੇ
ਜਿਲ੍ਹਿਆਂ ਦੇ ਵਿੱਚ ਮੀਂਹ ਦੀ ਸੰਭਾਵਨਾ ਹੈ। ਬਹਾਰ ਨੂੰ ਪੰਜਾਬ ਦੇ ਵਿੱਚ ਬਠਿੰਡਾ 1ਪੁਆਇਟ 2 ਡਿਗਰੀ ਨਾਲ ਸਭ ਤੋਂ ਠੰਢਾ ਰਹੇ ਅਤੇ ਤੇ ਹੀ ਹਰਿਆਣਾ ਦਾ ਤਾਪਮਾਨ ਆਮ ਦੇ ਮੁਕਾਬਲੇ ਔਸਤਨ ਜ਼ੀਰੋ ਪੁਆਇੰਟ 8 ਡਿਗਰੀ ਘੱਟ ਰਿਹਾ।
ਦਸਵੀ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੱਛਮੀ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੰਜਾਬ ਹਰਿਆਣਾ ਵਿੱਚ ਉਨੱਤੀ ਤੋਂ ਤੀਹ ਜਨਵਰੀ ਨੂੰ ਹਲਕੀ ਦੇ ਦਰਬਾਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।