ਦੋਸਤੋ ਚੋਰਾਂ ਦੇ ਹੋਸਲੇ ਬਹੁਤ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਆਏ ਦਿਨ ਹੀ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਦੋਸਤੋ ਚੋਰਾਂ ਨੂੰ ਪੁਲਸ ਕੋਈ ਵੀ ਡਰ ਭੈਅ ਨਹੀਂ ਹੈ ਆਏ ਦਿਨ ਹੀ ਚੋਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ।
ਪੰਜਾਬ ਦੇ ਵਿੱਚ ਸਥਿਤੀ ਲਗਾਤਾਰ ਹੀ ਵਿਗੜਦੀ ਜਾ ਰਹੀ ਹੈ ਦੋਸਤੋ ਹੁਣ ਅੰਮ੍ਰਿਤਸਰ ਦੇ ਇਲਾਕੇ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ।ਇੱਥੇ ਚੋਰਾਂ ਨੇ ਇਕ ਮੰਦਿਰ ਚੋਂ ਚੋਰੀ ਕਰ ਲਈ ਹੈ ਸਭ ਤੋਂ ਵੱਡੀ ਹੈਰਾਨੀ ਦੀ ਗੱਲ ਤਾਂ ਇਹ ਹੈ
ਇਹ ਮੰਦਰ ਥਾਣੇ ਤੋਂ ਸੌ ਮੀਟਰ ਦੀ ਦੂਰੀ ਤੇ ਹੈ। ਦੋਸਤੋ ਚੋਰਾਂ ਨੇ ਬਿਨਾਂ ਕਿਸੇ ਪੁਲਸ ਦੇ ਡਰ ਤੋਂ ਮੰਦਿਰ ਵਿੱਚੋ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਚੋਰਾਂ ਵੱਲੋਂ ਮੰਦਰ ਦੇ ਅੰਦਰ ਮੂਰਤੀਆਂ ਦੀ ਬੇਅਦਬੀ ਕੀਤੀ ਵੀ ਕੀਤੀ ਗਈ।
ਦੱਸ ਦਈਏ ਪੁਲਸ ਨੇ ਫਿਲਹਾਲ ਮਾਮਲਾ ਦਰਜ ਕਰ ਲਿਆ ਹੈ ਦੋਸਤੋ ਸੀਸੀਟੀਵੀ ਕੈਮਰੇ ਦੇ ਆਧਾਰ ਤੇ ਇਹ ਜਾਂਚ ਸ਼ੁਰੂ ਕਰ ਦਿੱਤੀ ਹੈ।ਜਲਦੀ ਹੀ ਚੋਰਾਂ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।