ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ
ਤਾ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਇਕ ਕੁੜੀ ਹੈ ਜਿਸਦੀ ਉਮਰ ਬਿਆਲੀ ਸਾਲ ਤੋਂ ਵੱਧ ਹੈ ਫਿਰ ਵੀ ਉਹ ਪੱਚੀ ਤੀਹ ਸਾਲਾਂ ਦੀ ਦਿਸਦੀ ਹੈ। ਉਸ ਨੇ ਕਿਹਾ ਕਿ
ਜੇਕਰ ਆਪਣੇ ਸਰੀਰ ਨੂੰ ਸਹੀ ਅਤੇ ਤੰਦਰੁਸਤ ਰੱਖਣਾ ਹੈ ਤਾਂ ਸਾਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਟੈਨਸ਼ਨ ਨਹੀਂ ਲੈਣੀ ਚਾਹੀਦੀ ਅਤੇ ਸਾਨੂੰ ਆਪਣੀ ਡਾਈਟ ਸਹੀ ਰੱਖਣੀ ਚਾਹੀਦੀ ਹੈ ਉਨ੍ਹਾਂ ਨੇ ਕਿਹਾ ਕਿ ਮੇਰੇ ਦੋ ਕੁੜੀਆਂ ਹਨ ਇੱਕ ਵੀਹ ਸਾਲ ਦੀ ਅਤੇ ਇਕ
ਅਠਾਰਾਂ ਸਾਲ ਦੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਕਿਸੇ ਤਰਾਂ ਦੀ ਕੋਈ ਟੈਨਸ਼ਨ ਨਹੀਂ ਲੈਣੀ ਚਾਹੀਦੀ ਹੈ। ਆਪਣੀ ਜ਼ਿੰਦਗੀ ਵਿੱਚ ਮਸਤ ਰਹਿਣਾ ਚਾਹੀਦਾ ਹੈ ਜਿਸ ਦੇ ਨਾਲ ਤੁਸੀ ਹਮੇਸ਼ਾ ਤੰਦਰੁਸਤ ਰਹਾਂਗੇ। ਉਹਨਾਂ ਨੇ ਕਿਹਾ ਹੈ ਇਕ
ਸਾਨੂੰ ਕਿਸੇ ਦੇ ਨਾਲ ਵੀ ਬਹਿਸ ਨਹੀਂ ਕਰਨੀ ਚਾਹੀਦੀ ਅਤੇ ਤੁਸੀ ਉਹ ਗੁੱਸਾ ਜੇਕਰ ਆਪਣੇ ਤੇ ਕਢਦੇ ਹੋ ਤਾ ਉਹ ਤੁਹਾਡੇ ਲਈ ਬਹੁਤ ਅਸਰਦਾਰ ਹੋਵੇਗਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ