ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਜਿਵੇਂ ਕਿ ਦੋਸਤੋ ਸਰੀਰ ਦੇ ਵਿੱਚ ਮੋਟਾਪਾ,ਬੈਡ ਕਲੈਸਟਰੋਲ,ਨਾੜਾਂ ਦੀ ਬਲੋਕੇਜ ਅਤੇ ਦਿਲ ਨਾਲ ਸੰਬੰਧਿਤ ਬੀਮਾਰੀਆਂ ਆਦਿ।ਅਜਿਹੀਆਂ ਸਮੱਸਿਆਵਾਂ ਸਾਡੇ ਸਰੀਰ ਨੂੰ ਅੰਦਰੋਂ ਖੋਖਲਾ ਬਣਾ ਦਿੰਦੀਆਂ ਹਨ।
ਦੋਸਤੋ ਇਨ੍ਹਾਂ ਬਿਮਾਰੀਆਂ ਦੇ ਲੱਗਣ ਦੀ ਮੁੱਖ ਵਜ਼ਾ ਸਾਡਾ ਖਾਣ-ਪੀਣ ਅਤੇ ਰਹਿਣ ਸਹਿਣ ਹੈ। ਅੱਜ ਕੱਲ੍ਹ ਦੇ ਲੋਕ ਫਾਸਟ ਫੂਡ ਖਾਣਾ ਜ਼ਿਆਦਾ ਪਸੰਦ ਕਰਦੇ ਹਨ।ਇਸ ਤੋਂ ਇਲਾਵਾ ਸਾਡੀ ਰਸੋਈ ਦੇ ਵਿੱਚ ਬਨਸਪਤੀ ਘਿਓ ਦਾ ਜ਼ਿਆਦਾ ਇਸਤੇਮਾਲ ਹੁੰਦਾ ਹੈ।
ਦੋਸਤੋ ਸਰਦੀਆਂ ਦੇ ਵਿੱਚ ਇਹ ਘਿਓ ਜੰਮ ਜਾਂਦਾ ਹੈ ਅਤੇ ਇਸਦਾ ਪਿਘਲਾਓ ਦਰਜਾ ਘੱਟ ਜਾਂਦਾ ਹੈ।ਜਦੋਂ ਅਸੀਂ ਇਸ ਨਾਲ ਬਣਾਇਆ ਗਿਆ ਭੋਜਨ ਖਾਂਦੇ ਹਾਂ ਅਤੇ ਉਪਰੋਂ ਦੀ ਠੰਡਾ ਪਾਣੀ ਪੀ ਲੈਂਦੇ ਹਾਂ ਤਾਂ ਸਾਡੇ ਸਰੀਰ ਦੇ ਲਈ ਕਾਫੀ ਜ਼ਿਆਦਾ ਹਾਨੀਕਾਰਕ ਸਾਬਿਤ ਹੁੰਦਾ ਹੈ।
ਨਾੜਾਂ ਦੇ ਵਿੱਚ ਇਹ ਘਿਓ ਜੰਮ ਜਾਂਦਾ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋ ਜਾਂਦੀਆਂ ਹਨ।ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਅਜਿਹੇ ਘਿਓ ਅਤੇ ਤੇਲ ਦਾ ਇਸਤੇਮਾਲ ਨਾ ਕੀਤਾ ਜਾਵੇ ਸਾਡੀ ਸਿਹਤ ਦੇ ਲਈ ਹਾਨੀਕਾਰਕ ਹਨ।
ਜ਼ਿਆਦਾਤਰ ਇਹਨਾਂ ਤੇਲਾਂ ਦਾ ਇਸਤੇਮਾਲ ਵਿਆਹ-ਸ਼ਾਦੀਆਂ ਅਤੇ ਸਮਾਗਮਾਂ ਦੇ ਵਿੱਚ ਖਾਣਾ ਬਣਾਉਣ ਲਈ ਕੀਤਾ ਜਾਂਦਾ ਹੈ।ਇਨ੍ਹਾਂ ਤੇਲਾਂ ਦਾ ਇਸਤੇਮਾਲ ਖਾਣਾ ਬਣਾਉਣ ਦੇ ਲਈ ਨਹੀਂ ਕਰਨਾ ਚਾਹੀਦਾ।ਅਸੀ ਸਰੋਂ ਦੇ ਤੇਲ ਦਾ ਇਸਤੇਮਾਲ ਖਾਣਾ ਬਣਾਉਣ ਦੇ ਲਈ ਕਰ ਸਕਦੇ ਹਾਂ।
ਇਸ ਲਈ ਦੋਸਤੋ ਆਪਣੀ ਸਿਹਤ ਦੇ ਮੱਦੇਨਜ਼ਰ ਰੱਖਦੇ ਹੋਏ ਸਾਨੂੰ ਅਜਿਹੇ ਤੇਲਾਂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ