ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਗਈਆਂ ਹਨ ਜਿਥੇ ਕਿ ਆਏ
ਦਿਨ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲ ਜਾਂਦੀ ਹੈ ਉੱਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕੇ ਸ਼ਰੇਆਮ ਚੋਰਾਂ ਦੁਆਰਾ ਇਕ ਵਿਅਕਤੀ ਨੂੰ ਘੇਰ ਕੇ ਉਸ ਦੇ ਨਾਲ ਲੁੱਟ ਮਾਰ ਕੀਤੀ ਗਈ ਇਸ ਦੌਰਾਨ ਹੀ ਚੋਰਾਂ ਨੇ ਇਹ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਿੱਥੇ ਕਿ ਇਹ ਖਬਰ ਅੰਮ੍ਰਿਤਸਰ ਤੋਂ ਸਾਡੇ ਸਾਹਮਣੇ ਆਈ ਹੈ ਉੱਥੇ ਹੀ ਵਿਅਕਤੀ ਡਿਊਟੀ ਤੋਂ ਅਪਣੇ ਘਰ ਪਰਤ ਰਿਹਾ ਸੀ ਤਾਂ
ਰਾਸਤੇ ਦੇ ਵਿਚ ਦੋ ਲੁਟੇਰਿਆਂ ਨੇ ਉਸ ਦੇ ਅੱਗੇ ਮੋਟਰ ਸਾਈਕਲ ਲਾ ਕੇ ਉਸ ਨੂੰ ਲੁੱਟ ਲਿਆ ਜਿੱਥੇ ਉਨ੍ਹਾਂ ਨੇ ਉਸ ਵਿਅਕਤੀ ਦੇ ਕੋਲੋਂ ਪੰਜ ਹਜ਼ਾਰ ਰੁਪਇਆ ਇੱਕ ਮੋਬਾਈਲ ਖੋਹਕੇ ਉਹ ਫਰਾਰ ਹੋ ਗਏ ਇਸ ਦੌਰਾਨ ਹੀ ਉਨ੍ਹਾਂ ਨੇ ਇਹ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ ਜਿੱਥੇ ਕਿ ਚੋਰਾਂ ਨੇ ਰਾਤ ਦੇ ਸਮੇਂ ਉਸ ਦੇ ਵਿਅਕਤੀ ਦੇ ਨਾਲ ਇਹ ਵੱਡਾ ਕਾਰਾ ਕੀਤਾ ਇਸ ਤਰ੍ਹਾਂ ਹੀ ਚੋਰਾਂ ਨੇ ਰਾਤ ਦੇ ਸਮੇਂ ਦੇ ਉਸ ਵਿਅਕਤੀ ਦੇ
ਨਾਲ ਲੁੱਟ ਮਾਰ ਕੀਤੀ ਜਿਥੇ ਕੇ ਅੰਮ੍ਰਿਤਸਰ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਹੋ ਰਹੀਆਂ ਹਨ ਉੱਥੇ ਹੀ ਇਹ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੁੰਦੀ ਹੈ ਜਿਥੇ ਕੇ ਸਾਫ-ਸਾਫ ਦਿਖਾਈ ਦਿੰਦਾ ਹੈ ਕਿ 2 ਲੁਟੇਰਿਆਂ ਦੁਆਰਾ ਕਿਸ ਤਰ੍ਹਾਂ ਇਕ ਵਿਅਕਤੀ ਨੂੰ ਲੁੱਟਿਆ ਗਿਆ ਇਸ ਤਰ੍ਹਾਂ ਹੀ ਪੰਜਾਬ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੋ ਰਿਹਾ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਦੇ ਸਾਹਮਣੇ ਆ ਜਾਂਦੀ ਹੈ
ਉਥੇ ਹੀ ਇਨ੍ਹਾਂ ਚੋਰਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਕੋਈ ਵੀ ਡਰ ਨਹੀਂ ਹੈ ਜਿੱਥੇ ਕਿ ਇਹ ਸ਼ਰੇਆਮ ਬੰਦਿਆਂ ਦੇ ਨਾਲ ਲੁੱਟਮਾਰ ਕਰਦੇ ਹਨ ਜਿੱਥੇ ਕੇ ਪੁਲਸ ਪ੍ਰਸ਼ਾਸਨ ਗੂੜੀ ਨੀਂਦ ਸੁੱਤਾ ਨਜ਼ਰ ਆ ਰਿਹਾ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ
ਜ਼ਿਆਦਾ ਵਧ ਗਈਆਂ ਹਨ ਜਿਥੇ ਕਿ ਆਏ ਦਿਨ ਸਾਨੂੰ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲ ਜਾਂਦੀ ਹੈ ਉਥੇ ਹੀ ਇਨ੍ਹਾਂ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ