ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਾਨਾ ਬਹੁਤ ਸਾਰੇ ਐਲਾਨ ਕਰ ਦਿੱਤੇ ਜਾਂਦੇ ਹਨ ਤਾਂ ਜੋ ਉਹ ਜਨਤਾ ਨੂੰ ਖ਼ੁਸ਼ ਕਰ ਸਕੇ।ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ, ਜੋ ਹੁਣ ਉਹ
ਹੌਲੀ-ਹੌਲੀ ਪੂਰੇ ਕਰ ਰਹੇ ਹਨ।ਜਿਸ ਵਿੱਚ ਉਹਨਾਂ ਨੂੰ ਥੋੜ੍ਹਾ ਜ਼ਿਆਦਾ ਸਮਾਂ ਲੱਗ ਗਿਆ ਹੈ।ਪੰਜਾਬ ਸਰਕਾਰ ਵੱਲੋਂ ਹੋ ਰਹੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੁਣ ਦੁਬਾਰਾ ਤੋਂ ਇੱਕ ਮੀਟਿੰਗ ਰੱਖੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਪੰਜਾਬ ਦੇ ਸਮਾਰਟ ਰਾਸ਼ਨ ਕਾਰਡ
ਦਾ ਰਿਕਾਰਡ ਕੱਢਿਆ ਗਿਆ ਸੀ।ਜਿਸ ਵਿੱਚ 70 ਲੱਖ ਅਯੋਗ ਵਿਅਕਤੀ ਪਾਏ ਗਏ ਸੀ।ਜਿਹਨਾਂ ਨੂੰ ਹਰ ਵਾਰ ਰਾਸ਼ਨ ਦਿੱਤਾ ਜਾਂਦਾ ਹੈ। ਹੁਣ ਇਸੇ ਮਾਮਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਇਕ ਫਰਵਰੀ ਨੂੰ ਇੱਕ ਮੀਟਿੰਗ ਰੱਖੀ ਗਈ ਹੈ।ਜਿਸ ਵਿੱਚ ਇਸ ਦਾ ਹੱਲ ਕੱਢਿਆ ਜਾਵੇਗਾ।
ਜਲਦ ਹੀ ਸਮਾਰਟ ਰਾਸ਼ਨ ਕਾਰਡ ਅਯੋਗ ਵਿਅਕਤੀਆਂ ਦੇ ਕਾਰਡ ਬੰਦ ਕੀਤੇ ਜਾਣਗੇ।ਇਸ ਦੇ ਨਾਲ ਹੀ ਜਿਹੜੇ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਨਹੀਂ ਮਿਲਿਆ ਉਹਨਾਂ ਨੂੰ ਵੀ ਜਲਦੀ ਹੀ ਮੁਹਇਆ ਕਰਵਾਇਆ ਜਾਵੇਗਾ ਤੇ ਰਾਸ਼ਨ ਪਾਣੀ ਦਿੱਤਾ ਜਾਵੇਗਾ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ