ਕੇਂਦਰ ਸਰਕਾਰ ਦੀ ਨੈਸਨਲ ਫੂਡ ਸਕਿਓਰਿਟੀ ਐਕਟ ਯੋਜਨਾ ਦੇ ਮੁਤਾਬਿਕ ਪੰਜਾਬ ਵਿੱਚ 7 ਲੱਖ ਤੋਂ ਵੱਧ ਰਾਸਨ ਕਾਰਡ ਆਨਫਿੱਟ ਪਾਏ ਗਏ ਹਨ। ਦੋਸਤੋ ਦੱਸ ਦਈਏ ਜਾਣਕਾਰੀ ਮੁਤਾਬਿਕ ਮੌਜੂਦਾ ਸਮੇਂ ਦੌਰਾਨ ਪੰਜਾਬ ਵਿਚ 39 ਲੱਖ ਦੇ ਕਰੀਬ
ਰਾਸ਼ਨ ਕਾਰਡ ਧਾਰਕ ਪਰਿਵਾਰਾਂ ਦੇ ਕਰੀਬ 1.53 ਕਰੋੜ ਮੈਂਬਰ ਕੇਂਦਰ ਸਰਕਾਰ ਦੀ ਇਸ ਯੋਜਨਾ ਦੇ ਤਹਿਤ ਦੋ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਕਣਕ ਦਾ ਲਾਭ ਪ੍ਰਾਪਤ ਕਰ ਰਹੇ ਹਨ। ਉਕਤ ਜਾਣਕਾਰੀ ਦਿੰਦਿਆਂ ਪੰਜਾਬ ਡਿਪੂ ਹੋਲਡਰ ਦੇ
ਅਹੁਦੇਦਾਰਾਂ ਨੇ ਦੱਸਿਆ ਮਜੋਦਾ ਸਮੇਂ ਵਿਚ ਅਣਫਿੱਟ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰਨ ਤੇ ਉਨ੍ਹਾਂ ਨੂੰ ਇਸ ਯੋਜਨਾ ਤੋਂ ਬਾਹਰ ਕਰਨ ਦੋਸਤੋ ਸਰਕਾਰ ਵੱਲੋਂ ਰਾਸ਼ਨ ਕਾਰਡਾਂ ਦੀ ਰੀ ਵੈਰੀਫਿਕੇਸ਼ਨ ਕਰਵਾਉਣ ਦਾ ਐਲਾਨ ਕੀਤਾ।
ਦੋਸਤੋ ਹੁਣ ਰਾਸ਼ਨ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਹੋਵੇਗੀ। ਦੋਸਤੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਨ ਕਾਰਡ ਦੀ ਰੀ ਵੈਰੀਫਿਕੇਸ਼ਨ ਕਰਾਉਣ ਦਾ ਕੰਮ ਗਲੇ ਦੀ ਹੱਡੀ ਦੀ ਤਰਾ ਬਣਿਆ ਹੋਇਆ ਹੈ। ਕਿਉਂਕਿ ਰਾਸ਼ਨ ਕਾਰਡ ਰੱਦ ਕਰਨ ਜਾਂ ਫਿਰ ਨਾਮ
ਕੱਟਣ ਦੀ ਸਥਿਤੀ ਵਿਚ ਮਾਨ ਸਰਕਾਰ ਦਾ ਵੋਟ ਬੈਂਕ ਗੜਬੜਾ ਸਕਦਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।