ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਐਲਾਣ ਲੋਕਾਂ ਦੇ ਲਈ ਕੀਤੇ ਜਾ ਰਹੇ ਹਨ।ਇਹਨਾਂ ਐਲਾਨਾਂ ਸਦਕਾ ਲੋਕਾਂ ਨੂੰ ਬਹੁਤ ਸਾਰਾ ਲਾਭ ਵੀ ਮਿਲਦਾ ਹੈ।ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਜਾਂਚ ਪੜਤਾਲ ਸ਼ੁਰੂ ਹੋਵੇਗੀ।ਜਿਸ ਨਾਲ ਫਰਜ਼ੀ ਸਮਾਰਟ ਰਾਸ਼ਨ ਕਾਰਡ ਧਾਰਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋ ਸਕਦੀ ਹੈ।
ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਫ੍ਰੀ ਰਾਸ਼ਨ ਸਕੀਮ ਦਾ ਲਾਭ ਰੱਜੇ-ਪੁੱਜੇ ਘਰਾਣੇ ਦੇ ਲੋਕ ਵੀ ਲੈ ਰਹੇ ਹਨ।ਜਿਸ ਨਾਲ ਸਰਕਾਰ ਨੂੰ ਵੀ ਕਾਫੀ ਜ਼ਿਆਦਾ ਘਾਟਾ ਹੁੰਦਾ ਹੈ ਅਤੇ ਆਮ ਲੋਕਾਂ ਦਾ ਹੱਕ ਵੀ ਮਾਰਿਆ ਜਾਂਦਾ ਹੈ।
ਤੁਹਾਨੂੰ ਦੱਸ ਦਈਏ ਕਿ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਦੀ ਗਿਣਤੀ ਪਿਛਲੀਆਂ ਸਰਕਾਰਾਂ ਦੇ ਸਮੇਂ ਕਾਫੀ ਜ਼ਿਆਦਾ ਵਧ ਗਈ ਹੈ।ਕਿਉਂਕਿ ਇਨ੍ਹਾਂ ਸਰਕਾਰਾਂ ਵੱਲੋਂ ਕੋਈ ਵੀ ਜਾਂਚ ਪੜਤਾਲ ਨਹੀਂ ਕੀਤੀ ਜਾਂਦੀ ਸੀ।ਜਿਸ ਕਾਰਨ ਹੁਣ ਬਹੁਤ ਸਾਰੇ ਅਜਿਹੇ ਲੋਕ ਵੀ ਇਸ ਸਕੀਮ ਦਾ ਲਾਭ ਲੈ ਰਹੇ ਹਨ
ਜੋ ਇਸ ਦੇ ਕਾਬਲ ਹੀ ਨਹੀਂ ਹਨ। ਤੁਹਾਨੂੰ ਦੱਸ ਦਈਏ ਕਿ ਹੁਣ ਅਜਿਹੇ ਲੋਕਾਂ ਦੇ ਨੀਲੇ ਕਾਰਡ ਕੱਟੇ ਜਾਣਗੇ ਜਿਨ੍ਹਾਂ ਦੇ ਕੋਲ ਢਾਈ ਏਕੜ ਤੋਂ ਵੱਧ ਜ਼ਮੀਨ ਹੈ। ਜਿਨ੍ਹਾਂ ਦੀ ਸਲਾਨਾ ਆਮਦਨ ਵੱਧ ਹੋਵੇਗੀ, ਘਰ ਵਿੱਚ ਮੋਟਰ ਗੱਡੀਆਂ ਹੋਣਗੀਆਂ, ਜਿਹੜੇ ਪਰਿਵਾਰਾਂ ਵਿੱਚੋਂ
ਕੋਈ ਮੈਂਬਰ ਸਰਕਾਰੀ ਨੌਕਰੀ ਕਰਦਾ ਹੋਵੇਗਾ ਅਤੇ ਉਹਨਾਂ ਦੇ ਰਾਸ਼ਨ ਕਾਰਡ ਵੀ ਬਣੇ ਹੋਏ ਹਨ ਤਾਂ ਉਹਨਾਂ ਦੇ ਇਹ ਰਾਸ਼ਨ ਕਾਰਡ ਕੱਟੇ ਜਾਣਗੇ ਅਤੇ ਸਖਤ ਤੋਂ ਸਖਤ ਕਾਰਵਾਈ ਹੋ ਸਕਦੀ ਹੈ।ਸਰਕਾਰ ਵੱਲੋਂ ਅਜਿਹੇ ਲੋਕਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਹਨਾਂ ਖਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ