ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਮਜੀਠੀਆ ਦੇ ਨਾਲ ਜੁੜੀ ਸਾਹਮਣੇ ਆ ਰਹੀ ਹੈ ਦੱਸ ਦੇਈਏ ਪੰਜਾਬ ਹਰਿਅਾਣਾ ਹਾੲੀ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ
ਬਿਕਰਮਜੀਤ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਸ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ ਦੱਸ ਦੇਈਏ ਇਹ ਫ਼ੈਸਲਾ ਡਬਲ ਬੈਂਚ ਨੇ ਸੁਣਾਇਆ ਹੈ ਬਿਕਰਮਜੀਤ ਮਜੀਠੀਆ ਤੋਂ ਲਗਾਤਾਰ ਰਿਹਾਈ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ
ਅੱਜ ਉਸ ਨੂੰ ਅਦਾਲਤ ਵਲੋਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਦੱਸ ਦੇਈਏ ਬਿਕਰਮਜੀਤ ਮਜੀਠੀਆ ਨੂੰ ਕਾਫੀ ਸਮੇਂ ਪਹਿਲਾਂ ਡਰੱਗ ਮਾਮਲੇ ਲੈ ਕੇ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਤੋਂ ਲਗਾਤਾਰ ਰਿਹਾਈ ਦੀ ਮੰਗ ਪੱਤਰ ਕੀਤੀ ਜਾਂਦੀ ਸੀ ਪਰ
ਉਸ ਨੂੰ ਖਾਰਜ ਕਰ ਦਿੱਤਾ ਜਾਂਦਾ ਸੀ ਅੱਜ ਇਸ ਤੋਂ ਬਾਅਦ ਉਸ ਨੂੰ ਵੱਡੀ ਰਾਹਤ ਮਿਲੀ ਹੈ ਅਦਾਲਤ ਵੱਲੋਂ ਉਸ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਥੋੜ੍ਹੀ ਵਹੁਟੀ ਰਾਤ ਨਜ਼ਰ ਆ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।