ਲਓ CM Mann ਦਾ ਕਿਸਾਨਾਂ ਨੂੰ ਨਵਾਂ ਤੋਹਫ਼ਾ! ਦਿੱਤੀ ਵੱਡੀ ਖੁਸ਼ਖਬਰੀ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਉਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਹਿੱਤ ਦੀ ਗੱਲ ਕਰਦਿਆਂ ਬਹੁਤ ਵੱਡੇ ਵੱਡੇ ਫੈਸਲੇ ਲਏ ਅਤੇ

ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਵੀ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਦੇ ਚਲਦਿਆਂ ਉਨ੍ਹਾਂ ਨੇ ਕਿਸਾਨਾਂ ਲਈ ਵੀ ਬਹੁਤ ਲਾਭਦਾਇਕ ਸਕੀਮਾਂ ਲੈ ਕੇ ਆਉਂਦੀਆਂ ਹਨ ਦੱਸਦੀ ਏ ਸੀ ਐਮ ਪੀ ਭਗਵੰਤ ਮਾਨ ਨੇ ਕਿਸਾਨਾਂ ਦੇ ਲਈ ਇਕ ਵੱਡਾ ਫੈਸਲਾ ਕਰ ਦਿੱਤਾ ਹੈ

ਜਦੋਂ ਦਿੱਲੀ ਦੇ ਵਿੱਚ ਪੱਕਾ ਮੋਰਚਾ ਲੱਗਿਆ ਸੀ ਤਾਂ ਉਸ ਸਮੇਂ ਕਈ ਕਿਸਾਨ ਸ਼ਹੀਦ ਹੋ ਗਏ ਸੀ ਜਿਸਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਮੁਅਾਵਜ਼ਾ ਦੇਣ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਪੰਜ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਅੈਲਾਨ ਕੀਤਾ ਗਿਆ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਫ਼ੈਸਲਾ ਤਿੰਨ ਦਿਨਾਂ ਦੇ ਵਿਚ ਲਿਆ ਗਿਆ ਹੈ ਮੁੱਖਮੰਤਰੀ ਭਗਵੰਤ ਮਾਨ ਦੇ ਇਸ ਫ਼ੈਸਲੇ ਨੂੰ ਲੈ ਕੇ ਲੋਕਾਂ ਵਿੱਚ ਖ਼ੁਸ਼ੀ ਦਾ ਮਾਹੌਲ ਪੈਦਾ ਹੋ ਗਿਆ ਹੈ ਪੀਡ਼ਤ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਸ਼ੀ ਤੋਂ ਥੋੜ੍ਹੀ ਬਹੁਤ ਰਾਹਤ ਮਹਿਸੂਸ ਹੋ ਰਹੀ ਹੈ

ਕਿਸਾਨਾਂ ਵੱਲੋਂ ਲਗਾਤਾਰ ਸਰਕਾਰ ਵੱਲੋਂ ਮੰਗਾਂ ਕੀਤੀਆਂ ਜਾ ਰਹੀਆਂ ਸੀ ਜੇ ਦਿੱਲੀ ਸ਼ੰਘਰਸ ਮੌਕੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਵਿਤੀ ਸਹੂਲਤਾਂ ਦਿੱਤੀਆਂ ਜਾਣ ਜਿਸ ਤੋਂ ਬਾਅਦ ਸੀ ਐੱਮ ਪਵਨ ਧੀਮਾਨ ਨੇ ਸ਼ੀ ਦੇ ਕਿਸਾਨਾਂ ਦੇ ਪਰਿਵਾਰ ਨੂੰ ਪੰਜ ਪੰਜ ਲੱਖ ਰੁਪਏ ਦੇਣ ਦਾ ਵੱਡਾ ਐਲਾਨ ਕਰ ਦਿੱਤਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਧਨੀਆ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *