ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਤੋਂ ਜਾਣ ਦਿਓ ਅੱਜਕਲ ਲੀਡਰਾਂ ਵੱਲੋਂ ਲੋਕਾਂ ਨੂੰ ਲੁੱਟਿਆ ਹੋਇਆ ਜਾ ਰਿਹਾ ਹੈ ਉਨ੍ਹਾਂ ਨੂੰ ਘਪਲੇਬਾਜ਼ੀ ਕਰਕੇ ਲੱਖਾਂ ਦਾ ਘਪਲਾ ਕਰ ਦਿੱਤਾ ਜਾਂਦਾ ਹੈ
ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਕਈ ਸਹੂਲਤਾਂ ਤੋਂ ਵਾਂਝੇ ਰੱਖ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜਿਥੇ ਇਕ ਲਹਿੰਦੇ ਪੰਜਾਬ ਦੀ ਮੰਤਰੀ ਦਾ
ਜਲੂਸ ਸ਼ਰ੍ਹੇਆਮ ਕੱਢਿਆ ਜਾ ਰਿਹਾ ਹੈ ਜੋ ਕਿ ਵਿਦੇਸ਼ ਵਿਚ ਜਾ ਕੇ ਆਪਣੀਆਂ ਐਸ਼ ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੀ ਸੀ ਜਿਸ ਦੌਰਾਨ ਉੱਥੇ ਕੁਝ ਔਰਤਾਂ ਵੱਲੋਂ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਤਾਅਨੇ ਮਿਹਣੇ ਮਾਰੇ ਜਾਂਦੇ ਸਨ ਉਨ੍ਹਾਂ ਦਾ ਕਹਿਣਾ ਹੈ ਕਿ
ਪਾਕਿਸਤਾਨੀ ਲੋਕਾਂ ਦਾ ਪੈਸਾ ਖਾ ਕੇ ਅਜੇ ਐਸ਼ੋ ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੀ ਅਤੇ ਮੌੜ ਵਿੱਚ ਐਸ਼ ਲੈ ਰਹੀ ਹੈ ਉੱਥੇ ਲਹਿੰਦੇ ਪੰਜਾਬ ਦੇ ਨੌਜਵਾਨਾਂ ਅਤੇ ਹੋਰ ਲੋਕ ਵੀ ਉਸ ਦੇ ਸ਼ਿਕਾਰ ਹੋਈ ਸੀ ਜਿਨ੍ਹਾਂ ਨੂੰ ਲੁੱਟ ਖੋਹ ਕੇ ਅਤੇ
ਘਪਲੇਬਾਜ਼ੀ ਕਰਕੇ ਵਿਦੇਸ਼ ਆ ਕੇ ਨਜ਼ਾਰੇ ਲੈ ਰਹੀ ਹੈ ਪਰ ਉਥੇ ਲੋਕਾਂ ਦਾ ਰਹਿਣਾ ਮੁਸ਼ਕਲ ਹੋ ਰਿਹਾ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿਚ ਬਣੀ ਹੋਈ ਹੈ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।