ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਦੋਸਤੋ ਜਿਵੇਂ ਕਿ ਤੁਸੀਂ ਜਾਣ ਸਿੱਧੂ ਮੂਸੇ ਵਾਲੇ ਦਾ ਕਤਲ ਪਿੰਡ ਜਵਾਹਰਕੇ ਵਿੱਚ ਉਣੱਤੀ ਮਈ ਨੂੰ ਕੀਤਾ ਗਿਆ ਸੀ ਜਿਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਹੱਥ ਦੱਸਿਆ ਜਾ ਰਿਹਾ ਇਨ੍ਹਾਂ ਦੋਨੋਂ ਗੈਂਗਸਟਰਾਂ ਨੇ ਆਪਣੇ ਸ਼ਾਰਪ ਸ਼ੂਟਰਾਂ ਨੂੰ ਕਹਿ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ
ਜਿਨ੍ਹਾਂ ਬਲੋਚ ਕੰਮ ਨੂੰ ਅੰਜਾਮ ਦੇਣ ਲਈ ਬਹੁਤ ਘਾਤਕ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੋਰ ਵੀ ਕਈ ਘਾਤਕ ਹਥਿਆਰ ਸਨ ਕਿਉਂਕਿ ਉਨ੍ਹਾਂ ਦਾ ਪਲੈਨ ਸਿੱਧੂ ਮੁਸੇਵਾਲਾ ਨੂੰ ਖਤਮ ਕਰਨਾ ਹੀ ਸੀ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਵੱਲੋਂ ਭੇਜੇ ਗੈਗਸਟਰਾਂ ਅਥਲੈਟਿਕਸ ਬਿਸ਼ਨੋਈ ਦਾ ਫ਼ੋਨ ਰਾਹੀਂ ਕੰਡਕਟ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਦੀ ਕਾਲ ਰਿਕਾਰਡਿੰਗ ਹੋਈ
ਜਿਸ ਵਿਚ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਸੀਂ ਗਿਆਨੀ ਦਾ ਕੰਮ ਕਰ ਦਿੱਤਾ ਹੈ ਯਾਨੀ ਕਿ ਸਿੱਧੂ ਮੂਸੇਵਾਲਾ ਨੂੰ ਮਾਰ ਦਿੱਤਾ ਉਨ੍ਹਾਂ ਦੀ ਇਹ ਵਾਰਤਾਲਾਪ ਨੂੰ ਫੋਨ ਰਿਕਾਰਡ ਕੀਤਾ ਗਿਆ ਜਿਸ ਵਿੱਚ ਸ਼ਰ੍ਹੇਆਮ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਬਾਅਦ ਆਪਸੀ ਵਾਰਤਾਲਾਪ ਕਰ ਰਹੇ ਸੀ
ਜਿਸ ਦੀ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਜਿਸ ਵਿੱਚੋਂ ਸ਼ਰ੍ਹੇਆਮ ਸਿੱਧੂ ਮੁਸੇਵਾਲਾ ਨੂੰ ਕਤਲ ਕਰਨ ਬਾਰੇ ਕਹਿ ਰਹੀ ਸੀ ਅਸੀਂ ਗਿਆਨੀ ਦਾ ਕੰਮ ਕਰ ਦਿੱਤਾ ਹੈ ਯਾਨੀ ਕਿ ਸਿੱਧੂ ਮੂਸੇਵਾਲਾ ਨੂੰ ਮਾਰ ਦਿੱਤਾ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਚ ਦੇਖੋ