ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਚਮਕ ਧੂੜ ਜਾਣਦੇ ਸਿੱਧੂ ਮੂਸੇਵਾਲ ਤੇ ਕਤਲ ਮਾਮਲੇ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਮਾਤਾ ਪਿਤਾ ਵੱਲੋਂ ਆਪਣੇ ਪੁੱਤ ਦੇ ਕਤਲ ਨੂੰ ਲੈ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ
ਜਿਸ ਦੌਰਾਨ ਪੁਲੀਸ ਵੱਲੋਂ ਲਗਾਤਾਰ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਸ਼ੱਕ ਦੇ ਦਾਇਰੇ ਵਿੱਚ ਵੀ ਕਈ ਲੋਕਾਂ ਨੂੰ ਲਿਆਂਦਾ ਗਿਆ ਹੈ ਜਿਸ ਕਾਰਨ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਐੱਨ ਆਈ ਏ ਕੋਲ ਚਲਾ ਗਿਆ ਹੈ ਜੋ ਕਿ
ਦੇਸ਼ ਭਰ ਦੀ ਇੱਕ ਵਿਸ਼ਵਾਸਯੋਗ ਟੀਮ ਹੈ ਜੋ ਸੱਚਾਈ ਨੂੰ ਸਾਹਮਣੇ ਲਿਆਉਂਦੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਰੁਖਸਾਨਾ ਖ਼ਾਨ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਸੀ ਕਿਉਂਕਿ ਉਸ ਸਮੇਂ ਲਾਰੈਂਸ ਬਿਸ਼ਨੋਈ ਦੇ ਗਰੁੱਪ ਦੇ ਮੈਂਬਰਾਂ ਵੱਲੋਂ ਅਫਸਾਨਾ ਖ਼ਾਨ ਦਾ ਨਾਮ ਲਿਆ
ਗਿਆ ਸੀ ਜਿਸ ਕਾਰਨ ਐਨਆਈਏ ਟੀਮ ਨੇ ਅਫਸਾਨਾ ਖ਼ਾਨ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਸੀ ਜਿਸ ਤੋਂ ਬਾਅਦ ਸਥਾਨਕ ਹਨ ਵੀ ਲਾਈਵ ਹੋ ਕੇ ਦੱਸਿਆ ਕਿ ਚੰਗੀ ਗੱਲ ਹੈ ਕਿ ਮਾਮਲਾ ਐਨਆਈਏ ਟੀਮ ਕੋਲ ਚਲਾ ਗਿਆ ਹੈ ਕਿਉਂਕਿ ਐਨਆਈਏ ਟੀਮ ਕਾਫ਼ੀ ਵਿਸ਼ਵਾਸਯੋਗ ਹੈ ਜੋ ਕਿ ਲੋਕਾਂ ਸਾਹਮਣੇ ਸੱਚਾਈ ਪੇਸ਼ ਕਰਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ