ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਸੁਜਾਨ ਜੋ ਅੱਜਕੱਲ੍ਹ ਸਾਡੇ ਦੇਸ਼ ਵਿੱਚ ਕੁਝ ਨੌਜਵਾਨਾਂ ਵੱਲੋਂ ਨਿੱਕੀ ਨਿੱਕੀ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਚਲਦਿਆਂ ਮਾਪਿਆਂ ਨੂੰ ਆਪਣੇ ਧੀ ਦੇ ਦੁੱਖਾਂ ਦਾ ਸਾਹਮਣਾ ਕਰਨਾ ਪੈਂਦਾ ਹੈ
ਅਤੇ ਉਸ ਨੂੰ ਘਰੋਂ ਬਾਹਰ ਨਿਕਲਣ ਤੇ ਵੀ ਪਾਬੰਦੀ ਲੱਗ ਜਾਂਦੀ ਹੈ ਅਤੇ ਉਸ ਦੀ ਹੱਸਦੀ ਖੇਡਦੀ ਜ਼ਿੰਦਗੀ ਤਬਾਹ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਨੌਵੀਂ ਵਿੱਚ ਪਡ਼੍ਹਦੀ ਲਡ਼ਕੀ ਚੌਦਾਂ ਸਾਲ ਦੀ ਸੀ ਜੋ ਕਿ ਸਕੂਲ ਦੇ ਸਮੇਂ ਖੇਡਣ ਤੋਂ ਬਾਅਦ
ਇਕ ਨੌਜਵਾਨ ਵੱਲੋਂ ਉਸ ਨੂੰ ਬਾਈਕ ਤੇ ਚੜ੍ਹਾ ਕੇ ਕਿਸੇ ਸੁੰਨਸਾਨ ਜਗ੍ਹਾ ਤੇ ਲਿਜਾਣ ਲਿਜਾਇਆ ਜਾਂਦਾ ਹੈ ਅਤੇ ਉਸ ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਕਿਸੇ ਵਿਅਕਤੀ ਵੱਲੋਂ ਲੜਕੀ ਦੇ ਘਰਵਾਲਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ
ਤੁਹਾਡੀ ਲੜਕੀ ਸੁੰਨਸਾਨ ਜਗ੍ਹਾ ਤੇ ਦੇਖੀ ਗਈ ਹੈ ਜਿਸ ਤੋਂ ਬਾਅਦ ਉਸਦੇ ਘਰਦਿਆਂ ਵੱਲੋਂ ਉਸ ਥਾਂ ਤੇ ਜਾ ਕੇ ਦੇਖਿਆ ਜਾਂਦਾ ਹੈ ਅਤੇ ਇਸ ਲੜਕੀ ਨਾਲ ਕੁਝ ਗਲਤ ਹਰਕਤਾਂ ਕਰਦਾ ਨੌਜਵਾਨ ਨਜ਼ਰ ਆਉਂਦਾ ਹੈ ਜਿਸ ਤੋਂ ਬਾਅਦ ਉਹ ਆਪਣੀ ਲੜਕੀ ਨੂੰ ਘਰ ਲੈ ਆਉਂਦੇ ਹਨ ਅਤੇ
ਲੜਕਾ ਫ਼ਰਾਰ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਆਪਣੀ ਨਾਬਾਲਗ ਲੜਕੀ ਨਾਲ ਕੀਤੇ ਬਲਾਤਕਾਰ ਨੂੰ ਉਸ ਨੌਜਵਾਨ ਦੇ ਸਿਰ ਲਾਉਂਦੇ ਹਨ ਅਤੇ ਆਪਣੇ ਇਨਸਾਫ ਲਈ ਮੰਗ ਕੀਤੀ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।