ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਤੇ ਉਸਦੇ ਅਰਥ ਹੀ ਬਹੁਤ ਸਾਰੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਉਥੇ ਹੀ ਗੱਲ ਕੀਤੀ ਜਾਵੇ ਤਾਂ ਸੋਸ਼ਲ ਮੀਡੀਆ ਦੇ ਉਤੇ ਅੱਜ
ਇਕ ਬੜਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ ਤੁਸੀਂ ਨੇ ਪੰਜਾਬ ਦੇ ਵਿੱਚ ਤਾਂ ਬਹੁਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਦੇਖਿਆ ਹੋਵੇਗਾ ਜਿਨ੍ਹਾਂ ਦੇ ਵੱਲੋਂ ਲਾਠੀਚਾਰਜ ਕਰਨ ਲੱਗੇ ਇਕ ਮਿੰਟ ਵੀ ਨਹੀਂ ਲਗਾਇਆ ਜਾਂਦਾ ਹੈ ਅਤੇ
ਲੋਕਾਂ ਦੇ ਉੱਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਭਰਾ ਜੀ ਜੋ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਉਸ ਦੇ ਵਿਚ ਪੁਲਿਸ ਵਾਲਿਆਂ ਨੂੰ ਰਸਤਾ ਨਹੀਂ ਲੱਭਦਾ ਹੈ ਜਦੋਂ ਪਿੰਡ ਵਾਸੀਆਂ ਦੇ ਵੱਲੋਂ ਇੱਟਾਂ ਰੋੜੇ ਉਨ੍ਹਾਂ ਦੇ ਉੱਤੋਂ ਸੁੱਟਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ
ਅਤੇ ਪੁਲਸ ਵਾਲਿਆਂ ਨੂੰ ਉਨ੍ਹਾਂ ਦੇ ਵੱਲੋਂ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਜਾਂਦਾ ਹੈ ਪੁਲਿਸ ਵਾਲਿਆਂ ਦੇ ਉੱਤੇ ਤਰੀਕੇ ਨਾਲ ਹਮਲਾ ਕੀਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਭੱਜਣ ਦੇ ਲਈ ਰਾਹ ਨਹੀਂ ਲੱਭਦਾ ਹੈ ਉਥੇ ਹੀ ਇੱਕ ਪੁਲਿਸ ਕਰਮਚਾਰੀ ਦੀ ਗੱਲ ਹੋ ਰਹੀ ਹੈ
ਜਿੱਥੇ ਇੱਕ ਪੁਲਿਸ ਕਰਮਚਾਰੀ ਨੂੰ ਇਹ ਸਮਝ ਨਹੀਂ ਆ ਰਿਹਾ ਹੈ ਕਿ ਆਖਰਕਾਰ ਉਹ ਕਰੇ ਤਾਂ ਕਰੇ ਕੀ ਉਸ ਪੁਲਸ ਕਰਮਚਾਰੀ ਨੂੰ ਇਹ ਸਮਝ ਨਹੀਂ ਆ ਰਹੀ ਹੈ ਕਿ ਮੈਂ ਗੱਡੀ ਅੱਗੇ ਲੈ ਕੇ ਜਾਵਾਂ ਜਾਂ ਪਿੱਛੇ ਲੈ ਕੇ ਜਾਵਾਂ ਕਿਸ ਤਰੀਕੇ ਨਾਲ
ਲੋਕਾਂ ਦੇ ਕੋਲੋਂ ਬਚਾ ਉਸ ਨੂੰ ਸਮਝ ਨਹੀ ਆ ਰਿਹਾ ਹੈ ਜਸ ਵਜਾ ਕਰ ਕੇ ਉਸ ਦੇ ਵੱਲੋਂ ਆਪਣੀ ਗੱਡੀ ਨੂੰ ਕਦੇ ਅੱਗੇ ਲਿਜਾਇਆ ਜਾ ਰਿਹਾ ਹੈ ਕਦੇ ਪਿੱਛੇ ਲਿਜਾਇਆ ਜਾ ਰਿਹਾ ਹੈ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ