ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ
ਸਮੇਂ ‘ਤੇ ਸੌਣਾ ਲੱਕ ਪੇਨ ਤੋਂ ਬਚਣ ਲਈ ਰੋਜ਼ ਠੀਕ ਸਮੇਂ ‘ਤੇ ਸੌਣਾ ਚਾਹੀਦਾ ਹੈ ਅਤੇ ਹਮੇਸ਼ਾ ਸਿੱਧੇ ਜਾਂ ਸਹੀ ਅਕਾਰ ‘ਚ ਸੌਂਣਾ ਚਾਹੀਦਾ ਹੈ। ਟੇਢੇ-ਮੇਢੇ ਸੌਣ ਨਾਲ ਸਰੀਰ ਕਈ ਤਰ੍ਹਾਂ ਦੀਆਂ ਦਰਦਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ
ਦਵਾਈ ਦੀ ਵਰਤੋਂ ਕਦੇ ਨਾ ਕਰੋ। ਸਮੇਂ ’ਤੇ ਸੌਂਣ ਨਾਲ ਤੁਸੀਂ ਲੱਕ ਦਰਦ ਅਤੇ ਮੋਢੇ ਦੇ ਦਰਦ ਤੋਂ ਬਚ ਸਕਦੇ ਹੋ। 2. ਕਸਰਤ—ਲੱਕ ਦਰਦ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕਈ ਆਸਣ ਹਨ ਪਰ ਤੁਹਾਨੂੰ ਸਵੇਰੇ ਉੱਠਦੇ ਸਾਰ ਕਸਰਤ ਕਰਨੀ ਚਾਹੀਦੀ ਹੈ।
ਇਸ ਦਰਦ ਨੂੰ ਦੂਰ ਕਰਨ ਲਈ ਕਸਰਤ ਬਹੁਚ ਜ਼ਰੂਰੀ ਹੈ। ਇਸ ਨਾਲ ਮਾਸਪੇਸ਼ੀਆਂ ਕਿਰਿਆਸ਼ੀਲ ਰਹਿਣਗੀਆਂ ਅਤੇ ਖੂਨ ਦੇ ਜੰਮਣ ਤੋਂ ਛੁਟਕਾਰਾ ਮਿਲ ਜਾਵੇਗਾ।. ਬੈਠਣ ਦੀ ਜਗ੍ਹਾ ਲੱਕ ਦਰਦ ਤੋਂ ਦੂਰ ਰਹਿਣ ਲਈ ਬੈਠਣ ਦੀ ਜਗ੍ਹਾ ਅਤੇ
ਕੁਰਸੀ ਵਧੀਆ ਕਿਸਮ ਦੀ ਹੋਣੀ ਚਾਹੀਦੀ ਹੈ। ਹਮੇਸ਼ਾ ਸਹੀ ਤਰੀਕੇ ਨਾਲ ਬੈਠਣਾ ਚਾਹੀਦਾ ਹੈ। ਇਸ ਨਾਲ ਪਿੱਠ ਦਰਦਾ ਘੱਟ ਹੁੰਦਾ ਹੈ। ਸਿੱਧੇ ਪਿੱਠ ‘ਤੇ ਭਾਰ ਪਾਉਣ ਵਾਲੇ ਅਕਾਰ ‘ਚ ਨਾ ਬੈਠੋ। 4. ਦੁੱਧ ਦੀ ਵਰਤੋਂ
ਆਪਣੇ ਭੋਜਨ ‘ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਮਾਤਰਾ ਵਧਾਓ। ਵਿਟਾਮਿਨ-ਡੀ ਹੱਡੀਆਂ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਇਸ ਲਈ ਤੁਸੀਂ ਦੁੱਧ, ਪਨੀਰ ਜਾਂ ਮੱਛੀ ਦਾ ਵੀ ਇਸਤੇਮਾਲ ਵੱਧ ਤੋਂ ਵੱਧ ਕਰੋ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ