ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸੋਸ਼ਲ ਮੀਡੀਆ ਤੇ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿਚ ਕੁਝ ਲੜਕਿਆਂ ਵੱਲੋਂ ਵਿਦੇਸ਼ ਜਾਣ ਦੀ ਚਾਹਤ ਕਰਕੇ ਆਪਣੇ ਸਕੇ ਸਬੰਧੀਆਂ ਨਾਲ ਰਿਸ਼ਤੇ ਤੱਕ ਤੋੜ
ਲਏ ਜਾਂਦੇ ਹਨ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਦੁਸਹਿਰਾ ਇਕ ਨੌਜਵਾਨ ਵੱਲੋਂ ਆਪਣੀ ਦੋਸਤ ਨੂੰ ਖਰਚ ਕਰਕੇ ਆਈਲੈੱਟਸ ਕਰਵਾਈ ਗਈ ਸੀ ਤੇ ਉਸ ਨੂੰ ਆਪਣੇ ਪੁਲ ਤੋਂ ਉੱਪਰ ਕਮਾਉਂਦਾ ਤਕ ਰਿਹਾ ਜਿਸ ਤੋਂ ਬਾਅਦ ਲੜਕੀ ਆਈਲੈਟਸ ਕਰਕੇ ਵਿਦੇਸ਼ ਚਲੀ ਜਾਂਦੀ ਹੈ ਵਿਦੇਸ਼ ਜਾਣ ਤੋਂ ਬਾਅਦ
ਲੜਕੀ ਦੀ ਨੀਅਤ ਖਰਾਬ ਹੋ ਜਾਂਦੀ ਹੈ ਅਤੇ ਉਸ ਨੌਜਵਾਨ ਨਾਲ ਵਿਆਹ ਕਰਵਾਉਣ ਤੋ ਇਨਕਾਰ ਕਰ ਦਿੰਦੀ ਹੈ ਜਿਸ ਦਾ ਧੱਕਾ ਨੌਜਵਾਨ ਨਾ ਸਹਿੰਦਿਆਂ ਹੋਇਆਂ ਖ਼ੁਦਕੁਸ਼ੀ ਕਰ ਲੈਂਦਾ ਹੈ ਉੱਥੇ ਹੀ ਲੜਕੀ ਦੇ ਪਰਿਵਾਰ ਵੱਲੋਂ ਆਪਣੇ ਪੁੱਤਰ ਤੇ ਫੋਨ ਦੀ ਕਾਲ ਰਿਕਾਰਡਿੰਗ ਕਢਵਾ ਲਈ ਜਾਂਦੀ ਹੈ ਜਿਸ
ਤੋਂ ਬਾਅਦ ਉਹ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਮਿਲਦੀ ਹੈ ਕਿ ਉਸ ਲੜਕੀ ਵੱਲੋਂ ਦਿੱਤੇ ਗਏ ਧੋਖੇ ਨੂੰ ਨਾ ਸਹਿੰਦੇ ਹੋਏ ਉਨ੍ਹਾਂ ਦੇ ਪੁੱਤਰ ਨੇ ਖ਼ੁਦਕੁਸ਼ੀ ਕਰ ਲਈ ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।