ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆ ਲੈਣਾ ਚਾਹੁੰਦੇ ਹੋ ਤਾਂ ਸਾਡਾ
ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿਚ ਨਹੀਂ ਰਿਹਾ ਹੈ। ਜਿਸ ਦੇ ਚਲੇ ਜਾਣ ਤੋਂ ਬਾਅਦ ਸਿੱਧੂ ਦੇ ਮਾਤਾ ਪਿਤਾ
ਨੂੰ ਇਕ ਬਹੁਤ ਵੱਡਾ ਘਾਟਾ ਪੈ ਗਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਹੈ ਗੈਂ-ਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ NIA ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਯੂਏਪੀਏ ਤਹਿਤ ਕੇ-ਸ ਦ ਰਜ ਕੀਤਾ ਗਿਆ ਹੈ। ਦਰਅਸਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਅੱਤਵਾਦੀਆਂ ਨਾਲ
ਵੀ ਸਬੰਧ ਦੱਸੇ ਜਾ ਰਹੇ ਸਨ । ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਇਹਨਾਂ ਦੇ ਵਲੋਂ ਸਿੱਧੂ ਮੂਸੇਵਾਲੇ ਦਾ ਕ-ਤਲ ਕੀਤਾ ਗਿਆ ਸੀ ਅਤੇ ਇਹਨਾਂ ਦੇ ਗਰੁੱਪ ਦੇ ਵਲੋਂ ਸਰੇਆਮ ਕਿਹਾ ਗਿਆ ਸੀ ਕੇ ਅਸੀਂ ਇਹ ਕੰਮ ਕੀਤਾ ਹੈ। ਜਸੀ ਤੋਂ ਬਾਅਦ ਪੁਲਿਸ ਦੇ ਵਲੋਂ ਇਹਨਾਂ ਦੇ ਬੰਦਿਆ ਨੂੰ ਫੜਿਆ ਗਿਆ ਹੁਣ ਬਿਸ਼ਨੋਈ ਦੇ ਕੋਲੋਂ ਦੋਵਾਰਾ ਪੁੱਛਗਿੱਛ ਹੋਵੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।