ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ
ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਜਲੰਧਰ ਦਾ ਮਸ਼ਹੂਰ ਕੁਲਹਾੜ ਪੀਜ਼ਾ ਜੋੜਾ ਫਿਰ ਮੁਸੀਬਤ ਵਿੱਚ ਘਿਰ ਗਿਆ ਹੈ। ਘਟਨਾ ਐਤਵਾਰ ਨੂੰ ਦੱਸੀ ਗਈ ਜਦੋਂ ਜੋੜੇ ਦਾ
ਆਪਣੇ ਗੁਆਂਢੀਆਂ ਨਾਲ ਕਿਸੇ ਮੁੱਦੇ ‘ਤੇ ਗਰਮਾ-ਗਰਮ ਬਹਿਸ ਹੋ ਗਈ। ਲੜਾਈ ਦੀ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਘੁੰਮ ਰਹੀ ਹੈ, ਜਿਸ ਵਿਚ ਜੋੜਾ ਅਤੇ ਗੁਆਂਢੀਆਂ ਨੂੰ ਇਕ-ਦੂਜੇ ਨੂੰ ਬੁਰੀ ਤਰ੍ਹਾਂ ਨਾਲ ਗਾਲ੍ਹਾਂ ਕੱਢਦੇ ਸੁਣਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਇਹ ਘਟਨਾ ਜਲੰਧਰ ਸ਼ਹਿਰ ਦੇ ਵਾਲਮੀਕੀ ਚੌਂਕ ਵਿਖੇ ਵਾਪਰੀ ਹੈ, ਜਿੱਥੇ ਮਸ਼ਹੂਰ ਕੁਲਹੜ ਪੀਜ਼ਾ ਜੋੜੇ ਅਤੇ ਗੁਆਂਢੀਆਂ ਵਿਚਾਲੇ ਜ਼ੁਬਾਨੀ ਬਹਿਸ ਝੜਪ ਵਿੱਚ ਬਦਲ ਗਈ। ਦੁਕਾਨ ਦੇ ਮਾਲਕ ਸਹਿਜ ਅਰੋੜਾ ਨੇ ਸੀਮਾ ਦੇ ਵਿਚਕਾਰ ਰੱਖੀ ਰੱਸੀ ਰਾਹੀਂ ਗੁਆਂਢੀ ਨੂੰ ਖਿੱਚਣ ਦੀ ਕੋਸ਼ਿਸ਼ ਕੀਤੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।