ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਅੱਜ ਦੀ ਜੁਗਤ ਵਿੱਚ ਤੁਹਾਡੇ ਲਿਖ ਦੇਸੀ ਨੁਸਖੇ ਲੈ ਕੇ ਆਏ ਹਾਂ ਜਿਸ ਦੀ ਮਦਦ ਨਾਲ ਤੁਸੀਂ ਆਪਣੇ ਵਾਲਾਂ ਨੂੰ ਝੜਨ ਤੋਂ ਰੋਕ ਸਕਦੇ ਓ ਬਾਂਹ ਚ ਸਫੈਦੀ ਸੀਕਰੀ ਅਤੇ
ਹੋਰ ਵੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਇਸ ਲਈ ਸਭ ਤੋਂ ਪਹਿਲਾਂ ਤੁਸੀਂ ਇਕ ਪਿਆਜ਼ ਲੈਂਦਾ ਹੈ ਤੁਸੀਂ ਚੰਗੀ ਤਰ੍ਹਾਂ ਬਰੀਕ ਕੱਟ ਲਓ ਅਤੇ ਉਸ ਨੂੰ ਇੱਕ ਬਰਤਨ ਵਿੱਚ ਪਾ ਲਵੋ ਅਤੇ ਉਸ ਵਿੱਚ ਦੋ ਚਮਚ ਚਾਵਲ ਭਾਊ ਅਤੇ ਇਸ ਤੋਂ ਬਾਅਦ
ਮੇਥੀ ਦਾਣੇ ਦੇ ਦੋ ਚਮਚ ਅਤੇ ਇਕ ਗਲਾਸ ਪਾਣੀ ਵਿਚ ਪਾ ਕੇ ਉਸ ਨੂੰ ਚੰਗੀ ਤਰ੍ਹਾਂ ਉਬਾਲ ਲਓ ਅਤੇ ਉਸ ਦੇ ਬਣੇ ਅਰਕ ਨੂੰ ਛਾਣ ਕੇ ਇੱਕ ਬੋਤਲ ਦੇ ਵਿੱਚ ਰੱਖ ਲਵੋ ਜੋ ਕਿ ਇੱਕ ਤੇਲ ਦੇ ਰੂਪ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਇਸ ਦੀ ਮਦਦ ਨਾਲ ਤੁਸੀਂ ਆਪਣੇ ਵਾਲਾਂ ਦੀ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ