ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਸ ਵਿਚ ਲੋਕਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ ਕੁਝ ਕੁ ਪੈਸਾ ਖ਼ਤਰ ਲੋਕ ਬੇਈਮਾਨ ਹੋ ਜਾਂਦੇ ਹਨ ਅਤੇ
ਚੰਦ ਪੈਸਿਆਂ ਲਈ ਹੀ ਕਿਸੇ ਦਾ ਵੀ ਕਤਲ ਕਰਨ ਲੱਗੇ ਇਕ ਮਿੰਟ ਵੀ ਸੋਚਦੇ ਨਹੀਂ ਹਨ ਲੋਕ ਅੱਜਕੱਲ੍ਹ ਬਹੁਤ ਨਿਰਦਈ ਹੁੰਦੇ ਜਾ ਰਹੇ ਹਨ ਇਨਸਾਨੀਅਤ ਨਾਂ ਦੀ ਚੀਜ਼ ਲੋਕਾਂ ਵਿਚ ਦੇਖਣ ਨੂੰ ਨਹੀਂ ਮਿਲ ਰਹੀ ਲੋਕਾਂ ਨੂੰ ਅੱਜਕੱਲ੍ਹ ਪੈਸੇ ਤਕ ਹੀ ਮਤਲਬ ਹੈ ਰਿਸ਼ਤੇ ਨਾਤੇ ਅੱਜਕੱਲ੍ਹ ਤਾਰ ਤਾਰ ਹੁੰਦੇ ਨਜ਼ਰ ਆ ਰਹੇ ਹਨ
ਫਿਰ ਚਾਹੇ ਉਹ ਕੋਈ ਕਰੀਬੀ ਰਿਸ਼ਤੇਦਾਰ ਹੋਵੇ ਚਾਹੇ ਉਹ ਵਿਆਪੀ ਪਤਨੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੇਕੇ ਪਰਿਵਾਰ ਵੱਲੋਂ ਆਪਣੀ ਬੇਟੀ ਦਾ ਕਤਲ ਕਰਨ ਪਿੱਛੇ ਸਹੁਰੇ ਪਰਿਵਾਰ ਉੱਪਰ ਕੇਸ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ
ਸਾਡੀ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਕਤਲ ਕੀਤਾ ਗਿਆ ਹੈ ਲੜਕੀ ਦੇ ਪਰਿਵਾਰ ਵੱਲੋਂ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਇਕ ਸਾਲ ਪਹਿਲਾਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਥੋਡ਼੍ਹਾ ਮੋਟਾ ਝਗੜਾ ਹੁੰਦਾ ਰਿਹਾ ਜਿਸ ਦੌਰਾਨ
ਉਹ ਆਪਣੀ ਬੇਟੀ ਨੂੰ ਆਪਣੇ ਘਰ ਲੈ ਆਏ ਫਿਰ ਉਨ੍ਹਾਂ ਨੇ ਆਪਣੀ ਬੇਟੀ ਨੂੰ ਚੰਡੀਗਡ਼੍ਹ ਨਾਲ ਲੈ ਕੇ ਜਾਣ ਦੀ ਜਾਣਕਾਰੀ ਆਪਣੇ ਜਵਾਈ ਨੂੰ ਦਿੱਤੀ ਕਿ ਜੇਕਰ ਉਹ ਆਪਣੀ ਪਤਨੀ ਨੂੰ ਆ ਕੇ ਨਹੀਂ ਲੈ ਕੇ ਜਾਂਦਾ ਤਾਂ
ਅਸੀਂ ਉਸ ਨੂੰ ਚੰਡੀਗਡ਼੍ਹ ਨਾਲ ਲਏ ਜਾਵਾਂਗੇ ਜਿਸ ਤੋਂ ਬਾਅਦ ਲੜਕੀ ਦੇ ਵਿਚੋਲਿਆਂ ਵੱਲੋਂ ਲੜਕੀ ਨੂੰ ਨਹੀ ਜੜ ਦਿੱਤਾ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਲੜਕੀ ਨੂੰ ਨਹੀਂ ਜਾਣ ਦੇਵਾਂਗੇ ਜਿਸ ਤੋਂ ਬਾਅਦ ਉਸ ਨੂੰ ਦੁਬਾਰਾ ਉਸ ਦੇ ਸਹੁਰੇ ਪਰਿਵਾਰ ਕੋਲ ਭੇਜ ਦਿੱਤਾ ਗਿਆ ਉਸ ਤੋਂ ਬਾਅਦ
ਸਹੁਰੇ ਪਰਿਵਾਰ ਵੱਲੋਂ ਲੜਕੀ ਵਾਲਿਆਂ ਤੋਂ ਪੰਜਾਹ ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਜਿਸ ਦੌਰਾਨ ਲੜਕੀ ਨੇ ਆਪਣੇ ਮਾਤਾ ਪਿਤਾ ਨੂੰ ਕਿਹਾ ਕਿ ਸਹੁਰਾ ਪਰਿਵਾਰ ਨੂੰ ਪੰਜਾਹ ਹਜ਼ਾਰ ਰੁਪਏ ਮੰਗ ਰਿਹਾ ਹੈ ਤਾਂ ਜੋ ਗੱਡੀ ਲੈ ਸਕਣ ਜਿਸ ਤੋਂ ਬਾਅਦ ਪੇਕੇ ਪਰਿਵਾਰ ਨੂੰ ਲਡ਼ਕੀ ਦੇ ਮਰਨ ਦੀ ਖ਼ਬਰ ਆਉਂਦੀ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।