ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਦੋਸਤ ਜਾਣਦੇ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਨੌਜਵਾਨਾਂ ਵੱਲੋਂ ਲੜਕੀਆਂ ਤੇ ਔਰਤਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾਂਦਾ ਹੈ
ਜਿਸ ਤੋਂ ਬਾਅਦ ਇਕ ਹੋਰ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿਥੇ ਇਕ ਲੜਕੀ ਆਪਣੀ ਬੱਚੀ ਦੇ ਲਈ ਬਾਜ਼ਾਰ ਵਿੱਚੋਂ ਪਜਾਮੀਆਂ ਲੈਣ ਜਾਂਦੀ ਹੈ ਜਿਸ ਸਮੇਂ ਉਸ ਦੇ ਨਾਲ ਉਸ ਦੀ ਜਠਾਣੀ ਵੀ ਜਾਂਦੀ ਹੈ ਪਰ ਵਾਪਸ ਘਰ
ਉਸਦੀ ਜਠਾਣੀ ਇਕੱਲੀ ਹੀ ਪਰਤਦੀ ਹੈ ਕਿਉਂਕਿ ਉਸ ਤੋਂ ਬਾਅਦ ਉਸ ਲੜਕੀ ਦਾ ਪਤਾ ਨਹੀਂ ਲਗਦਾ ਕਿ ਉਸ ਨੂੰ ਕੌਣ ਅਗਵਾ ਕਰਕੇ ਲੈ ਗਿਆ ਜਿਸ ਤੋਂ ਬਾਅਦ ਸਾਰਾ ਤੇ ਪੇਕਾ ਪਰਿਵਾਰ ਆਪਣੀ ਲੜਕੀ ਦੇ ਅਗਵਾ ਹੋਣ ਦੀ ਖ਼ਬਰ ਪੁਲੀਸ ਨੂੰ ਦੇ ਦਿੰਦੇ ਹਨ
ਜਿਸ ਤੋਂ ਬਾਅਦ ਪੁਲਸ ਉਸਦੀ ਭਾਲ ਕਰਨ ਲੱਗ ਜਾਂਦੀ ਹੈ ਉੱਥੇ ਹੀ ਪਰਿਵਾਰ ਵਾਲਿਆਂ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਇਕ ਨੌਜਵਾਨ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਦੀ ਉਸ ਨੇ
ਰਿਕਾਰਡਿੰਗ ਆਪਣੇ ਮਾਪਿਆਂ ਨੂੰ ਭੇਜ ਦਿੱਤੀ ਸੀ ਦੋਵੇਂ ਪਰਿਵਾਰ ਹੁਣ ਕਾਫ਼ੀ ਪ੍ਰੇਸ਼ਾਨ ਲੱਗ ਰਹੇ ਹਨ ਕਿਉਂਕਿ ਉਨ੍ਹਾਂ ਦੀ ਲੜਕੀ ਨੂੰ ਕਿਸ ਨੇ ਅਗਵਾ ਕਰ ਕੇ ਆਪਣੇ ਕੋਲ ਰੱਖਿਆ ਹੋਇਆ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਕੋਲੋਂ ਆਪਣੀ ਲੜਕੀ ਨੂੰ ਛੁਡਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ