ਵਿਆਹ ਤੋ ਪਹਿਲਾ ਮੁੰਡੇ ਨਾਲ ਜਨਾਨੀ ਨੇ ਕੀਤਾ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਈਆਂ ਦੋਸਤੋ ਜਿਵੇਂ ਕਿ ਤੁਸੀਂ ਜਾਣ ਤੋਂ ਪੰਜਾਬ ਵਿੱਚ ਨਸ਼ੇ ਦਾ ਵਪਾਰ ਵਧਦਾ ਜਾ ਰਿਹਾ ਹੈ ਜਿਸ ਵਿੱਚ ਚਿੱਟੇ ਦਾ ਨਸ਼ਾ ਸਭ ਤੋਂ ਵੱਧ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਕੀਮਤ ਦੇਖ ਇਸ ਵਪਾਰ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ ਨੌਜਵਾਨਾਂ ਨੂੰ ਨਸ਼ੇ ਉੱਪਰ

ਲਾ ਕੇ ਉਨ੍ਹਾਂ ਕੋਲੋਂ ਮੋਟੀ ਰਕਮ ਵਸੂਲੀ ਜਾਂਦੀ ਹੈ ਜਦੋਂ ਉਨ੍ਹਾਂ ਕੋਲ ਨਸ਼ਾ ਲੈਣ ਲਈ ਪੈਸੇ ਨਹੀਂ ਹੁੰਦੇ ਤਾਂ ਉਨ੍ਹਾਂ ਦਾ ਸਾਮਾਨ ਗਿਰਵੀ ਰੱਖ ਲਿਆ ਜਾਂਦਾ ਹੈ ਜਦੋਂ ਨੌਜਵਾਨ ਇਸ ਨਸ਼ੇ ਦਾ ਆਦੀ ਹੋ ਜਾਂਦਾ ਹੈ ਤਾਂ ਉਸ ਨਸ਼ੇ ਨੂੰ ਲੈਣ ਲਈ ਉਹ ਕਿਸੇ ਵੀ ਹੱਦ ਤਕ ਜਾ ਸਕਦਾ ਹੈ ਕੀ ਉਸ ਨੂੰ ਨਸ਼ਾ ਲੈਣ ਲਈ ਪੈਸੇ ਦੀ

ਸਖ਼ਤ ਜ਼ਰੂਰਤ ਹੁੰਦੀ ਹੈ ਜਿਸ ਕਰਕੇ ਉਹ ਪੈਸੇ ਦੀ ਭਾਲ ਵਿਚ ਕੋਈ ਵੀ ਗਲਤ ਕਦਮ ਚੁੱਕ ਸਕਦਾ ਹੈ ਜਿਸ ਕਰਕੇ ਉਹ ਠੱਗੀ ਚੋਰੀ ਡਕੈਤੀ ਆਦਿ ਗ਼ਲਤ ਕੰਮ ਕਰਨ ਲਈ ਮਜਬੂਰ ਹੋ ਜਾਂਦਾ ਹੈ ਪਰ ਕਈ ਵਾਰ ਕਿਸੇ ਨੌਜਵਾਨ ਵਲੋਂ ਨਸ਼ਾ ਨਹੀਂ ਕੀਤਾ ਜਾਂਦਾ ਹੈ ਤਾਂ ਉਸ ਨੂੰ ਇਸ ਨਸ਼ੇ ਦਾ ਆਦੀ

ਬਣਾਉਣ ਲਈ ਧੱਕੇ ਨਾਲ ਨਸ਼ਾ ਕਰਵਾਇਆ ਜਾਂਦਾ ਹੈ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਨੂੰ ਘਰੋਂ ਬਾਹਰ ਬੁਲਾ ਕੇ ਉਸ ਮੱਛੀ ਦਾ ਟੀਕਾ ਲਗਾ ਕੇ ਮਾਰ ਦਿੱਤਾ ਗਿਆ ਹੈ ਮ੍ਰਿਤਕ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਸ ਦਾ ਐਤਵਾਰ ਨੂੰ ਵਿਆਹ ਹੋਣ ਵਾਲਾ ਸੀ ਮ੍ਰਿਤਕ ਦੀ ਭੈਣ ਨੇ

ਦੱਸਿਆ ਕਿ ਉਸ ਦੇ ਦੋਸਤਾਂ ਵੱਲੋਂ ਉਸ ਨੂੰ ਬਾਹਰ ਬੁਲਾਇਆ ਗਿਆ ਜਿਸ ਤੋਂ ਬਾਅਦ ਉਹ ਕਿਸੇ ਡੇਰੇ ਕੋਲ ਜਾ ਕੇ ਮੋਟਰ ਉੱਪਰ ਨਹਾਉਣ ਲੱਗੇ ਬਾਅਦ ਵਿਚ ਉਨ੍ਹਾਂ ਨੂੰ ਉਸ ਦੀ ਲਾਸ਼ ਮਿਲੀ ਦੱਸਣ ਵਿੱਚ ਆਇਆ ਹੈ ਕਿ ਉਨ੍ਹਾਂ ਮੁੰਡਿਆਂ ਨੇ ਹੀ ਉਸ ਦਾ ਕਤਲ ਕੀਤਾ ਹੋਵੇਗਾ ਲਾਸ਼ ਦੀ ਜਾਂਚ ਪਡ਼ਤਾਲ ਕਰਨ

ਤੋਂ ਬਾਅਦ ਪਤਾ ਲੱਗਾ ਕਿ ਉਸ ਨੇ ਨਸ਼ਾ ਕੀਤਾ ਹੋਇਆ ਹੈ ਪਰ ਉਨ੍ਹਾਂ ਕਿਹਾ ਕਿ ਸਾਡਾ ਬੱਚਾ ਕਿਸੇ ਪ੍ਰਕਾਰ ਦਾ ਨਸ਼ਾ ਨਹੀਂ ਕਰਦਾ ਸੀ ਉਨ੍ਹਾਂ ਮੁੰਡਿਆਂ ਵੱਲੋਂ ਹੀ ਉਸ ਨੂੰ ਨਸ਼ਾ ਦੇ ਕੇ ਮਾਰਨ ਬਾਅਦ ਵਿੱਚ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪੀਡ਼ਤ ਪਰਿਵਾਰ ਨੇ ਆਪਣੇ ਇਨਸਾਫ ਲਈ ਅਪੀਲ ਕੀਤੀ ਹੈ ਤੇ ਦੋਸ਼ੀਆਂ ਨੂੰ

ਸੱਤ ਸੌ ਸਖ਼ਤ ਸਜ਼ਾ ਸੁਣਾਉਣ ਲਈ ਅਪੀਲ ਕੀਤੀ ਬੱਕਰੀ ਜਾਣਕਾਰੀ ਵੀਡੀਓ ਤੇ ਵਿੱਚ ਦੇਖੋ ਜੀ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਵੱਡੀ ਖੁਸਖਬਰੀ ਪੰਜ ਲੱਖ ਵਾਲੇ ਕਾਰਡ ਦੀ ਦੇਖੋ !

ਪੰਜ ਲੱਖ ਵਾਲੇ ਕਾਰਡ ਨੂੰ ਲੈ ਕੇ ਇੱਕ ਵੱਡੀ ਖੁਸ਼ਖਬਰੀ ਹੈ। ਦੋਸਤੋ ਦੱਸ ਦਈਏ ਕੇਂਦਰ …

Leave a Reply

Your email address will not be published. Required fields are marked *