ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਥੋੜ੍ਹੀ ਬਹੁਤੀ ਵਾਰ ਸਲ੍ਹਾਬ ਕਾਰਨ ਲੋਕਾਂ ਦੀ ਹੱਥੋਪਾਈ ਸ਼ੁਰੂ ਹੋ ਜਾਂਦੀ ਹੈ
ਜਿਸ ਨਾਲ ਕਤਲ ਤੱਕ ਕਰ ਦਿੱਤਾ ਜਾਂਦਾ ਹੈ ਵਿਆਹਾਂ ਵਿੱਚ ਅਕਸਰ ਹੀ ਲੜਾਈ ਝਗੜਾ ਹੁੰਦਾ ਦੇਖਿਆ ਜਾਂ ਸੁਣਿਆ ਹੋਵੇਗਾ ਪਰ ਵਿਆਹ ਵਿੱਚ ਕਤਲ ਹੋਣ ਦੀ ਖ਼ਬਰ ਪਹਿਲੀ ਵਾਰ ਸੁਣਨ ਨੂੰ ਮਿਲ ਰਹੀ ਹੈ ਕਿਉਂਕਿ ਇੱਕ ਰਸਗੁੱਲੇ ਨੂੰ ਲੈ ਕੇ
ਵਿਆਹ ਵਿੱਚ ਵਿਵਾਦ ਖੜ੍ਹਾ ਹੋ ਜਾਂਦਾ ਹੈ ਤੁਹਾਨੂੰ ਦੱਸ ਦਈਏ ਕਿ ਬਰਾਤ ਪੁੱਜਦੇ ਹੀ ਇਕ ਬਰਾਤੀ ਵੱਲੋਂ ਰਸਗੁੱਲਾ ਦੁਬਾਰਾ ਮੰਗਿਆ ਜਾਂਦਾ ਹੈ ਜਿਸ ਤੋਂ ਬਾਅਦ ਉਥੋਂ ਦੇ ਕਾਊਂਟਰ ਤੇ ਖੜ੍ਹੇ ਇਕ ਨੌਜਵਾਨ ਵੱਲੋਂ ਕਿਹਾ ਜਾਂਦਾ ਹੈ ਕਿ ਰਸਗੁੱਲਾ ਸਾਰਿਆਂ ਨੂੰ
ਇਕ ਹੀ ਮਿਲਿਆ ਹੈ ਦੂਜੀ ਵਾਰ ਕਿਸੇ ਨੂੰ ਨਹੀਂ ਦੇਣਾ ਜਿਸ ਕਾਨੂੰਨਾਂ ਵਿਚ ਵਿਵਾਦ ਸ਼ੁਰੂ ਹੋ ਜਾਂਦਾ ਹੈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਜਾਂਦੀ ਹੈ ਮੁੰਡੇ ਤੇ ਕੁਡ਼ੀ ਵਾਲੇ ਆਹਮੋ ਸਾਹਮਣੇ ਹੋ ਜਾਂਦੇ ਹਨ ਇਸ ਝੜਪ ਵਿੱਚ ਵੀਹ ਸਾਲਾ ਨੌਜਵਾਨ ਦੀ ਮੌਤ ਹੋ ਜਾਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ