ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਬਹੁਤ ਸਾਰੇ ਲੋਕਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਵੀ ਇੱਕ ਦਿਨ ਵਿਦੇਸ਼ ਜਾਣ ਕੇ ਅਤੇ ਆਪਣੇ ਸਪਨਾ ਪੂਰਾ ਕਰਨਗੇ। ਕਈ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਵਿਦੇਸ਼ ਵਿੱਚ ਜਾ ਕੇ ਪੈਸਾ ਹੀ ਪੈਸਾ ਹੁੰਦਾ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ
ਇਕ ਵਿਅਕਤੀ ਜੋ ਇਟਲੀ ਦਾ ਰਹਿਣ ਵਾਲਾ ਹੈ ਅਤੇ ਉਹ ਆਪਣੀ ਗੱਡੀ ਵਿਚ ਕਿਤੇ ਜਾ ਰਿਹਾ ਸੀ। ਉਸ ਵੇਲੇ ਬਹੁਤ ਜਿਆਦਾ ਮੀਂਹ ਪੈ ਰਿਹਾ ਸੀ ਅਤੇ ਸੜਕਾਂ ਤੇ ਬਹੁਤੇ ਦਾ ਪਾਣੀ ਇਕੱਠਾ ਹੋਇਆ ਸੀ। ਉਸਦੇ ਅੱਗੇ-ਅੱਗੇ ਇੱਕ ਵਰਕਰ ਚੱਲ ਰਿਹਾ ਸੀ। ਜਿਸ ਨੂੰ ਟਾਈਮ ਤੇ ਆਪਣੇ ਕੰਮ ਤੇ ਪਹੁੰਚਣਾ ਸੀ। ਤੁਹਾਨੂੰ ਦੱਸ ਦਈਏ ਕਿ
ਉਹ ਇੰਨੇ ਜ਼ਿਆਦਾ ਮੀਂਹ ਵਿੱਚ ਵੀ ਬਿਨਾਂ ਕਿਸੇ ਡਰ ਤੋਂ ਸਾਈਕਲ ਤੇ ਜਾ ਰਿਹਾ। ਉਹ ਅਜਿਹਾ ਇਸ ਲਈ ਕਰ ਰਿਹਾ ਸੀ। ਕਿਉਂਕਿ ਉਸ ਨੇ ਜੋ ਪੈਸੇ ਲਗਾਏ ਸੀ। ਉਹ ਪੈਸੇ ਕਮਾਉਣ ਲਈ ਇੰਨੀ ਮਿਹਨਤ ਕਰ ਰਿਹਾ ਸੀ। ਉਹ ਵਿਅਕਤੀ ਉਸ ਦੀ ਸਹਾਇਤਾ ਕਰਦਾ ਹੈ ਅਤੇ ਉਸ ਦੇ ਪਿੱਛੇ ਪਿੱਛੇ ਆਪਣੀ ਗੱਡੀ ਚਲਾਉਂਦਾ ਹੈ ਅਤੇ ਉਸਨੂੰ ਲਾਈਟ ਮਾਰ ਕੇ
ਉਸ ਦੀ ਸਹਾਇਤਾ ਕਰਦਾ ਹੈ। ਉਸ ਵਿਅਕਤੀ ਨੇ ਦੱਸਿਆ ਹੈ ਕਿ ਮੈਨੂੰ ਗੱਡੀ ਚਲਾਣ ਵਿੱਚ ਇੰਨੀ ਜ਼ਿਆਦਾ ਹੋ ਰਹੀ ਹੈ, ਤੁਹਾਨੂੰ ਦੱਸ ਦਈਏ ਕਿ ਹੁਣ ਉਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਉਹ ਵਿਅਕਤੀ ਉਸ ਵਿਅਕਤੀ ਦੀ ਮਦਦ ਕਰਨ ਲਈ ਆਪਣੇ ਘਰ ਜਾਣ ਦੀ ਬਜਾਏ ਉਸਦੇ ਪਿੱਛੇ ਆਪਣੀ ਗੱਡੀ ਲਗਾ ਦਿੰਦਾ ਹੈ
ਤਾਂ ਜੋ ਸਮੇਂ ਸਿਰ ਉੱਥੇ ਪਹੁੰਚਣ ਵਿਚ ਕੋਈ ਦਿੱਕਤ ਨਾ ਆਵੇ। ਉਹ ਦੱਸਦਾ ਹੈ ਕਿ ਇੱਥੇ ਆਕੇ ਬਹੁਤ ਮਿਹਨਤ ਕਰਨੀ ਪੈਂਦੀ ਹੈ ਅਤੇ ਜੇਕਰ ਕੋਈ ਕੰਮ ਤੇ ਜਾਣ ਵੇਲੇ ਲੇਟ ਹੋ ਜਾਵੇ ਤਾਂ ਉਸਨੂੰ ਕੰਮ ਤੋਂ ਵੀ ਕੱਢ ਦਿੱਤਾ ਜਾਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ