ਕਨੇਡਾ ਜਾਣ ਵਾਲਿਆਂ ਲਈ ਆਈ ਮਾੜੀ ਖਬਰ । ਦੋਸਤੋ ਤੁਹਾਨੂੰ ਦੱਸ ਦੇਈਏ ਔਰਤ ਨੇ ਆਪਣੇ ਪੇਕੇ ਪਰਿਵਾਰ ਨਾਲ ਮਿਲ ਕੇ ਮਾਰੀ ਆਪਣੇ ਹੀ ਪਤੀ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ ਥਾਣਾ ਜੀਰਾ ਪੁਲਿਸ ਨੇ ਕੀਤਾ ਤਿੰਨ ਜਣਿਆਂ ਤੇ ਮੁਕੱਦਮਾ ਕੀਤਾ ਦਰਜ ਥਾਣਾ ਜੀਰਾ
ਪੁਲਿਸ ਦੇ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਗੁਰਸਿਮਰਨ ਸਿੰਘ ਪੁੱਤਰ ਸੁਖਚੈਨ ਸਿੰਘ ਪਿੰਡ ਮਾਣਕਿਆਵਾਲੀ ਨੇ ਦੱਸਿਆ ਹੈ ਕਿ ਉਸ ਦੀ ਪਤਨੀ ਗੁਲਸ਼ਨਪੀ੍ਤ ਕੌਰ ਵਾਸੀ ਮੁਠਿਆਵਾਲੀ ਨੂੰ ਕੈਨੇਡਾ ਭੇਜਿਆ ਗਿਆ ਸੀ ਉਸ ਨੇ ਦੱਸਿਆ ਕਿ ਉਸ ਨੂੰ ਭਰੋਸਾ ਦਿੱਤਾ ਗਿਆ ਸੀ
ਕੈਨੇਡਾ ਪਹੁੰਚਣ ਉਪ੍ਰੰਤ ਕੁਝ ਸਮੇਂ ਬਾਅਦ ਉਸਨੂੰ ਸਪਾਉਸ ਵੀਜੇ ਤੇ ਬੁਲਾ ਲੈ ਲਵੇਗੀ ਅਤੇ ਕੁਝ ਸਮੇਂ ਬਾਅਦ ਉਸ ਨੇ ਫੋਨ ਤੇ ਗੱਲ ਕਰਨੀ ਵੀ ਬੰਦ ਕਰ ਦਿੱਤੀ । ਅਤੇ ਉਸਦੀ ਕਨੇਡਾ ਦੀ ਫਾਇਲ ਵੀ ਨਹੀਂ ਲਗਾਈ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪੰਚਾਇਤ ਨਾਲ ਮਿਲਕੇ ਸਹੁਰਾ ਪਰਿਵਾਰ ਵੱਲੋਂ ਕੀਤੀ।
ਸਹੁਰਾ ਪਰਵਾਰ ਨਾਲ ਗੱਲ ਗੱਲ ਕਰਨ ਉਪਰੰਤ ਉਨ੍ਹਾਂ ਨੇ ਕੁਝ ਪੈਸੇ ਵਾਪਸ ਕਰ ਦਿੱਤੇ ਲੱਗਭੱਗ ਨੌਂ ਲੱਖ ਰੁਪਿਆ ਵਾਪਸ ਨਹੀਂ ਕੀਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਪਤਨੀ ਗੁਲਸ਼ਨਪੀ੍ਤ ਕੌਰ ਨੇ ਆਪਣੇ ਭਰਾ ਹੁਸਨਪ੍ਰੀਤ ਸਿੰਘ ਅਤੇ
ਹਰਦੇਵ ਸਿੰਘ ਨਾਲ ਰਲ ਕੇ ਮੇਰੇ ਨਾਲ 9 ਲੱਖ ਰੁਪਏ ਦੀ ਠੱਗੀ ਮਾਰੀ ਹੈ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ਤੇ ਸ਼ਿਕਾਇਤਕਰਤਾ ਦੀ ਪਤਨੀ ਗੁਲਸ਼ਨਪੀ੍ਤ ਕੌਰ ਅਤੇ ਉਸ ਦੇ ਸਾਥੀ ਹੁਸਨਪ੍ਰੀਤ ਸਿੰਘ ਤੇ ਹਰਦੇਵ ਸਿੰਘ ਇਹ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਦੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ