ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਜਿਵੇਂ ਕਿ ਤੁਸੀਂ ਜਾਣਦੇ ਓ ਭਗਵੰਤ ਮਾਨ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਨੂੰ ਸੁਧਾਰਨ ਲਈ ਕਈ ਉਪਰਾਲੇ ਕੀਤੇ ਨੇ ਜਿਸ ਵਿੱਚ ਉਸ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਅਹਿਮ ਮੁੱਦਾ ਚੁੱਕਿਆ ਹੋਇਆ ਹੈ
ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਸ ਦੇ ਵਿਧਾਇਕ ਮੈਂਬਰ ਵੀ ਪੂਰੇ ਐਕਸ਼ਨ ਵਿੱਚ ਨਜ਼ਰ ਆ ਰਹੇ ਨੇ ਉਨ੍ਹਾਂ ਵੱਲੋਂ ਸਰਕਾਰੀ ਮੁਲਾਜ਼ਮਾਂ ਵੱਲੋਂ ਅਣਗਹਿਲੀ ਕਰਨ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਜਿਹਾ ਹੀ ਇਕ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲਿਆ ਹੈ
ਜਿੱਥੇ ਆਮ ਵਿਧਾਇਕ ਅਮਰਪਾਲ ਸਿੰਘ ਤਹਿਸੀਲ ਦਫਤਰ ਦੇ ਅਧਿਕਾਰੀਆਂ ਦੀ ਕਲਾਸ ਲਗਾਉਂਦੇ ਨਜ਼ਰ ਆ ਰਹੇ ਨੇ ਇਸ ਕਲਾਸ ਲਗਾਉਣ ਦਾ ਮਾਮਲਾ ਉਥੋਂ ਦੇ ਲੋਕਾਂ ਵੱਲੋਂ ਆ ਰਹੇ ਕੰਮਾਂਕਾਰਾਂ ਨੂੰ ਨਾ ਕਰਨ ਦੇ ਖ਼ਿਲਾਫ਼ ਲਗਾਇਆ ਜਾ ਰਿਹਾ ਹੈ ਇਸ ਵੀਡਿਓ ਦੌਰਾਨ ਵਿਧਾਇਕ ਨੇ ਦੱਸਿਆ ਕਿ
ਉਸਦੇ ਤਹਿਸੀਲ ਦਫ਼ਤਰ ਵਿੱਚ ਚੈਕਿੰਗ ਕਰਨ ਦੇ ਉਥੋਂ ਦੇ ਕਰਮਚਾਰੀ ਲੋਕਾਂ ਦਾ ਕੰਮ ਨਾ ਕਰਨ ਦੀ ਬਜਾਏ ਆਪਣੇ ਫੋਨਾਂ ਦੇ ਵਿਚ ਲੱਗੇ ਹੋਏ ਨਜ਼ਰ ਆ ਰਹੇ ਸਨ ਜਿਸ ਤੋਂ ਦੋਵੇਂ ਵਿਧਾਇਕ ਅਮਰਪਾਲ ਸਿੰਘ ਨੂੰ ਉਨ੍ਹਾਂ ਦੀਆਂ ਹਰਕਤਾਂ ਤੇ ਬਹੁਤ ਜ਼ਿਆਦਾ ਗੁੱਸਾ ਆਇਆ ਜਿਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਕਰਮਚਾਰੀਆਂ ਦੀ ਕਲਾਸ ਲਗਾਈ
ਜਿਸ ਤੋਂ ਬਾਅਦ ਉਸ ਨੇ ਕਿਹਾ ਕਿ ਹਰ ਬੰਦੇ ਦੀ ਆਪਣੀ ਆਪਣੀ ਪਰਸਨਲ ਲਾਈਫ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਹ ਆਪਣਾ ਕੰਮ ਛੱਡ ਆਪਣੀਆਂ ਮੁਸ਼ਕਲਾਂ ਨੂੰ ਹੀ ਹੱਲ ਕਰਨ ਦੇ ਵਿੱਚ ਲੱਗ ਜਾਵੇ ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ
ਉਹ ਮੇਰੇ ਨਾਲ ਆਪਣੀ ਮੁਸ਼ਕਲ ਨੂੰ ਸਾਂਝਾ ਕਰ ਸਕਦਾ ਹੈ ਪਰ ਜੇਕਰ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਚੁੱਪ ਨਹੀਂ ਬੈਠੇਗਾ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।