ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜਿਵੇਂ ਕਿ ਤੁਸੀਂ ਸਾਨੂੰ ਪੰਜਾਬ ਵਿੱਚ ਰਹਿੰਦੇ ਨੌਜਵਾਨਾਂ ਵੱਲੋਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵਿੱਚ ਜਾਣ ਦੇ ਸੁਪਨੇ ਸਾਕਾਰ ਕਰਨ ਲਈ ਬਹੁਤ ਕਥਨ ਕਦਮ ਚੁੱਕੇ ਜਾਂਦੇ ਹਨ ਤਾਂ
ਜੋ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿਚ ਜਾ ਸਕਣ ਅਤੇ ਆਪਣਾ ਚੰਗਾ ਭਵਿੱਖ ਬਣਾ ਸਕਣ ਕਈ ਨੌਜਵਾਨ ਅਤੇ ਲੜਕੀਆਂ ਭਜਾਓ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਜਾ ਰਹੇ ਹਨ ਤੇ ਜਾਣਾ ਵੀ ਚਾਹੁੰਦੇ ਹਨ ਪਰ ਅੱਜ ਤੁਹਾਨੂੰ ਇਸ ਜਾਣਕਾਰੀ ਵਿੱਚ ਕੁਝ
ਅਜਿਹੀ ਜਾਣਕਾਰੀ ਦੱਸਾਂਗੇ ਜੋ ਵਿਦੇਸ਼ਾਂ ਵਿੱਚ ਰਹਿੰਦੇ ਗੁਰਸਿੱਖ ਪਤੀ ਪਤਨੀ ਆਪਣੇ ਬੱਚਿਆਂ ਸਮੇਤ ਵਿਦੇਸ਼ ਵਿੱਚ ਪੱਕੇ ਹੋਣ ਦੀ ਥਾਂ ਪੰਜਾਬ ਵਿਚ ਆ ਕੇ ਆਪਣਾ ਕਾਰੋਬਾਰ ਚਲਾਉਂਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸੀ ਉੱਥੇ ਡਾਲਰਾਂ ਦੇ ਚੱਕਰ ਵਿੱਚ ਹੀ ਰਹਿ ਜਾਵਾਂਗੇ
ਸਾਡਾ ਆਉਣ ਵਾਲਾ ਕਲਚਰ ਸਾਡੇ ਤੋਂ ਖੋਹ ਲਿਆ ਜਾਵੇਗਾ ਜੋ ਨਿੳੂਜ਼ੀਲੈਂਡ ਵਿੱਚ ਪੀਆਰ ਛੱਡ ਕੇ ਵਾਪਸ ਪੰਜਾਬ ਵਿਚ ਆ ਗਏ ਅਤੇ ਇੱਥੇ ਆ ਕੇ ਉਨ੍ਹਾਂ ਨੇ ਆਪਣਾ ਫਾਸਟ ਫੂਡ ਦਾ ਕਾਰੋਬਾਰ ਚਲਾਇਆ ਜਿਸ ਵਿੱਚ ਉਸ ਦੀ ਪਤਨੀ ਵੀ ਉਸ ਦਾ ਪੂਰਾ ਸਾਥ ਦਿੰਦੀ ਹੈ ਅਤੇ
ਆਉਣ ਵਾਲੇ ਭਵਿੱਖ ਲਈ ਬੱਚਿਆਂ ਨੂੰ ਇਕ ਚੰਗੀ ਜ਼ਿੰਦਗੀ ਦੇ ਰਹੇ ਹਨ ਤੇ ਕੁਝ ਨੌਜਵਾਨਾਂ ਨੂੰ ਵੀ ਇਸ ਦੀ ਉਦਾਹਰਨ ਦਿੱਤੀ ਜਾ ਰਹੀ ਹੈ ਕਿ ਕਿਰਤ ਕਰਨ ਵਾਲਿਆਂ ਨੂੰ ਕਿਤੇ ਬਾਹਰ ਜਾਣ ਦੀ ਲੋੜ ਹੀ ਨਹੀਂ ਉਹ ਆਪਣਾ ਕਾਰੋਬਾਰ ਜਿੱਥੇ ਰਹਿੰਦੇ ਹਨ ਉੱਥੇ ਹੀ ਮੁਕੰਮਲ ਕਰ ਸਕਦੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।