ਵੱਡੇ ਅਫਸਰ ਨਾਲ ਫਸਿਆ AAP MLA ਨਾਲ ਪੇਚ! ਬਸ ਫੇਰ ਦਫਤਰ ‘ਚ ਹੋ ਗਏ ਗਰਮੋ ਗਰਮੀ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਆਮ ਆਦਮੀ ਪਾਰਟੀ ਦੇ ਸੱਤਾ ਚ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਸਾਰੇ ਫ਼ੈਸਲੇ ਲਏ ਜਿਨ੍ਹਾਂ ਵਿੱਚੋਂ ਨਸ਼ਾ ਛਡਾਊ ਅਤੇ

ਗੈਂਗਸਟਰਾਂ ਤੋਂ ਪੰਜਾਬ ਨੂੰ ਮੁਕਤ ਕਰਵਾਉਣ ਦਾ ਫ਼ੈਸਲਾ ਲਿਆ ਸੀ ਪੰਜਾਬ ਵਿੱਚ ਭ੍ਰਿਸ਼ਟਾਚਾਰ ਬਹੁਤ ਜ਼ਿਆਦਾ ਬਦਲੀ ਸੀ ਜਿਸ ਕਰਕੇ ਉਨ੍ਹਾਂ ਨੇ ਇੱਕ ਮੁਹਿੰਮ ਚਲਾਈ ਇਸ ਭ੍ਰਿਸ਼ਟਾਚਾਰ ਦੇ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਉਮੀਦਵਾਰ ਵੀ ਸ਼ਾਮਲ ਸੀ

ਜਿਸ ਨੂੰ ਉਨ੍ਹਾਂ ਨੇ ਆਪਣੇ ਪਦ ਤੋਂ ਹਟਾ ਕੇ ਜੇਲ੍ਹ ਵਿਚ ਭੇਜ ਦਿੱਤਾ ਉਨ੍ਹਾਂ ਕਿਹਾ ਕਿ ਇਹ ਸਾਰੇ ਲੋਕਾਂ ਲਈ ਲਾਗੂ ਹੈ ਚਾਹੇ ਉਹ ਕੋਈ ਸਾਡੀ ਪਾਰਟੀ ਦਾ ਇਹੋ ਵਿੱਚ ਇਹ ਕੋਈ ਆਮ ਆਦਮੀ ਹੋਵੇ ਅਜਿਹਾ ਹੀ ਇਕ ਮਾਮਲਾ ਹੈ

ਜਿੱਥੇ ਆਮ ਪਾਰਟੀ ਦੇ ਐਮ ਐਲ ਏ ਵੱਲੋਂ ਡੀਸੀ ਦਫ਼ਤਰ ਵਿੱਚ ਜਾ ਕੇ ਉਨ੍ਹਾਂ ਵੱਡੇ ਅਫ਼ਸਰਾਂ ਨਾਲ ਬੈਠਕ ਕੀਤੀ ਜਿਨ੍ਹਾਂ ਵਿੱਚ ਉਨ੍ਹਾਂ ਕਿਹਾ ਕਿ ਲੋਕ ਤੁਹਾਡੇ ਤੋਂ ਬਹੁਤ ਤੰਗ ਨੇ ਉਨ੍ਹਾਂ ਉੱਪਰ ਰੋਕ ਲਗਾਏ ਗਏ ਸੀ ਕਿ ਆਮ ਜਨਤਾ ਦੀ ਗੱਲਬਾਤ ਨਹੀਂ ਸੁਣੀ ਜਾਂਦੀ ਉਨ੍ਹਾਂ ਨੂੰ ਅਣਗੌਲਿਆਂ ਕਰ ਦਿੱਤਾ ਜਾਂਦਾ ਹੈ

ਜਿਸ ਤੋਂ ਬਾਅਦ ਆਮ ਪਾਰਟੀ ਦੇ ਐੱਮਐੱਲਏ ਵਜੋਂ ਉਨ੍ਹਾਂ ਡੀ ਸੀ ਦਫਤਰ ਵਿਚ ਜਾ ਕੇ ਵੱਡੇ ਵੱਡੇ ਅਫ਼ਸਰਾਂ ਦੀ ਲਾਹ ਪਾਹ ਕੀਤੀ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਧਨੀਆ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *