ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜਿਵੇਂ ਕਿ ਤੁਰ ਜਾਣ ਤੇ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਮੇਰੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਨੂੰ ਦੇਖ ਕੇ ਲੋਕਹੱਕੇ ਬੱਕੇ ਰਹਿ ਜਾਂਦੇ ਹਨ
ਉਥੇ ਕੁਝ ਲੋਕਾਂ ਵੱਲੋਂ ਆਪਣੀ ਕਲਾ ਦੇ ਟੈਲੇਂਟ ਨਾਲ ਲੋਕਾਂ ਨੂੰ ਆਪਣੇ ਹਾਸੀ ਮਜ਼ਾਕ ਦੀਆਂ ਵੀਡੀਓ ਨਾਲ ਖ਼ੂਬ ਹਸਾਇਆ ਜਾਂਦਾ ਹੈ ਜਿਸ ਨੂੰ ਦੇਖ ਕੇ ਲੋਕ ਕਾਫੀ ਹੱਸਦੇ ਅਤੇ ਖ਼ੁਸ਼ ਹੁੰਦੇ ਹਨ ਕੁਝ ਅਜਿਹੀਆਂ ਹੀਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਲੋਕ
ਕਰਦੇ ਨਜ਼ਰ ਆ ਰਹੇ ਹਨ ਇੱਕ ਦੂਜੇ ਨੂੰ ਧੱਕਾ ਮੁੱਕੀ ਕਰਦੇ ਹਨ ਦੋ ਵਿਅਕਤੀਆਂ ਵੱਲੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਦੂਜੇ ਰਸਤੇ ਵਿਚ ਜਾਂਦੇ ਵਿਅਕਤੀਆਂ ਨਾਲ ਛੇੜਛਾੜ ਕੀਤੀ ਜਾਂਦੀ ਹੈ ਜਿਸ ਦੌਰਾਨ ਉਨ੍ਹਾਂ ਨੂੰ ਕਾਫੀ ਭਾਜੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।