ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਸਕੂਲ ਵਿੱਚ ਅਕਸਰ ਬੱਚੇ ਪੜ੍ਹਾਈ ਕਰਨ ਜਾਂਦੇ ਹਨ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸਕੂਲ ਵਿੱਚ ਪੜ੍ਹਾਈ ਕਰਵਾਈ ਜਾਂਦੀ ਹੈ
ਪਰ ਕਈ ਵਾਰ ਸਕੂਲ ਵਿੱਚ ਅਜਿਹੀ ਘਟਨਾ ਵਾਪਰ ਜਾਂਦੀ ਹੈ ਜਿਸ ਨਾਲ ਸਕੂਲ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਪੈ ਜਾਂਦੀ ਹੈ ਅਤੇ ਬੱਚਿਆਂ ਨੂੰ ਪੜ੍ਹਾਈ ਕਰਨ ਵਿੱਚ ਮੁਸ਼ਕਲ ਆ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਰਸੂਲੜਾ ਦੇ ਇਕ ਸਰਕਾਰੀ ਸਕੂਲ ਵਿੱਚ
ਅਚਾਨਕ ਹੀ ਇੱਕ ਬਾਂਦਰ ਵੜ ਜਾਂਦਾ ਹੈ ਅਤੇ ਉੱਥੋਂ ਦੇ ਬੱਚਿਆਂ ਤੇ ਅਧਿਆਪਕਾਂ ਨੂੰ ਤੰਗ ਕਰਦਾ ਹੈ ਜ਼ਿਆਦਾਤਰ ਉਹ ਬਾਂਦਰਾ ਅੱਧੀ ਛੁੱਟੀ ਵੇਲੇ ਹੀ ਬੱਚਿਆਂ ਤੇ ਅਧਿਆਪਕਾਂ ਨੂੰ ਤੰਗ ਕਰਦਾ ਹੈ ਜੇਕਰ ਕੋਈ ਉਸ ਨੂੰ ਭਜਾਉਣ ਦੀ ਕੋਸ਼ਿਸ਼ ਕਰਦਾ ਤਾਂ ਉਨ੍ਹਾਂ ਦੇ ਮਗਰ ਪੈ ਜਾਂਦਾ ਸੀ
ਜਿਸ ਤੋਂ ਸਕੂਲ ਦੇ ਬੱਚੇ ਅਤੇ ਅਧਿਆਪਕ ਤੰਗ ਆਏ ਹੋਏ ਸਨ ਕੁਝ ਦਿਨ ਇਹੀ ਚੱਲਿਆ ਜਿਸ ਤੋਂ ਬਾਅਦ ਸਕੂਲ ਦੇ ਬੱਚਿਆਂ ਨੇ ਸੋਚਿਆ ਕਿ ਜੇਕਰ ਏਦਾਂ ਹੀ ਚੱਲਦਾ ਰਹੇਗਾ ਤਾਂ ਸਾਰੇ ਬੱਚਿਆਂ ਦੀ ਪੜ੍ਹਾਈ ਉੱਪਰ ਅਸਰ ਹੋਵੇਗਾ ਜਿਸ ਤੋਂ ਬਾਅਦ ਸਕੂਲ ਦੇ ਕੁਝ ਬੱਚਿਆਂ ਨੇ ਹਿੰਮਤ ਕਰਕੇ
ਬਾਂਦਰ ਨੂੰ ਫੜ ਲਿਆ ਤੇ ਕਾਬੂ ਵਿੱਚ ਕਰ ਲਿਆ ਅਤੇ ਉਸ ਨਾਲ ਮਸਤੀ ਵੀ ਕਰਨ ਲੱਗੀ ਬੱਚਿਆਂ ਨੇ ਉਸ ਨੂੰ ਬੰਨ੍ਹ ਕੇ ਆਪਣੇ ਮੋਢਿਆਂ ਉੱਪਰ ਬਿਠਾ ਲਿਆ ਅਤੇ ਆਪਣੇ ਨਾਲ ਸਕੂਲ ਵਿੱਚ ਹੀ ਉਸ ਨੂੰ ਲੈ ਕੇ ਘੁੰਮਣ ਲੱਗੇ ਬਾਕੀ ਦੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।