ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋ ਸੌ ਸੋਸ਼ਲ ਮੀਡੀਆ ਤੇ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆ ਜਾਂਦੀਆਂ ਜਿਸ ਨੂੰ ਲੋਕ ਦੇਖ ਕੇ ਹੱਕੇ ਬੱਕੇ ਰਹਿ ਜਾਂਦੇ ਹਨ ਕੁਝ ਨੌਜਵਾਨਾਂ ਵੱਲੋਂ ਪੈਸੇ ਦੀ ਕਮੀ ਨੂੰ ਪੂਰਾ ਕਰਨ ਲਈ ਲੋਕਾਂ ਦੇ ਘਰਾਂ ਵਿਚ ਚੋਰੀਆਂ ਕੀਤੀਆਂ ਜਾਂਦੀਆਂ ਹਨ ਤੇ
ਉਨ੍ਹਾਂ ਦੇ ਕੀਮਤੀ ਸਾਮਾਨ ਚੁੱਕ ਲਿਆ ਜਾਂਦਾ ਹੈ ਪਰ ਅੱਜ ਇਹ ਮਾਮਲਾ ਸਾਹਮਣੇ ਆਇਆ ਜਿਥੇ ਇਕ ਨੌਜਵਾਨ ਵੱਲੋਂ ਕਿਸੇ ਦੇ ਘਰ ਵਿੱਚੋਂ ਨਹੀਂ ਸਗੋਂ ਇਕ ਸਰਕਾਰੀ ਸੰਸਥਾ ਵਿੱਚ ਚੋਰੀ ਕੀਤੀ ਗਈ ਹੈ ਦੱਸਿਆ ਜਾਂਦਾ ਇੱਕ ਇੱਕ ਨੌਜਵਾਨ ਨੇ ਪਿੰਡ ਦੇ ਸਰਕਾਰੀ ਸਕੂਲ ਵਿੱਚੋਂ ਟੂਟੀਆਂ ਚੋਰੀ ਕਰ ਲਈਆਂ
ਜਿਸ ਦੀ ਅਜਿਹਾ ਕਾਰਨਾਮਾ ਕਰਦੇ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਜਿਸ ਵਿੱਚ ਦੱਸੇ ਜਾ ਰਹੇ ਕੰਮ ਉਸ ਨੇ ਗਿਆਰਾਂ ਤੋਂ ਬਾਰਾਂ ਦੇ ਸਮੇਂ ਵਿੱਚ ਕਰਿਆ ਸਕੂਲ ਦੇ ਅਧਿਆਪਕ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਐਤਵਾਰ ਦੇ ਦਿਨ ਇਸ ਨੌਜਵਾਨ ਨੇ
ਸਕੂਲ ਦੀ ਕੰਧ ਟੱਪ ਕੇ ਰਸੋਈ ਅਤੇ ਬਾਥਰੂਮ ਦੀਆਂ ਸਾਰੀਆਂ ਟੂਟੀਆਂ ਲਾ ਲਈਆਂ ਅਤੇ ਪੌਲੀਥੀਨ ਵਿੱਚ ਪਾ ਕੇ ਸਕੂਲ ਦੇ ਪਿਛਲੀ ਕੰਧ ਟੱਪ ਕੇ ਫ਼ਰਾਰ ਹੋ ਗਿਆ ਜਿਸ ਤੋਂ ਬਾਅਦ ਸਕੂਲ ਦੇ ਅਧਿਆਪਕਾਂ ਨੇ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਬਾਕੀ ਦੀ ਪੂਰੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।