ਦੋਸਤੋ ਅੱਜ ਕੱਲ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆ ਰਹਿੰਦੀਆ ਹਨ।ਅੱਜ ਕੱਲ੍ਹ ਵੇਖੀਏ ਤਾਂ ਚੋਰੀ ਦੇ ਮਾਮਲੇ ਕਾਫੀ ਜ਼ਿਆਦਾ ਵੱਧ ਗਏ ਹਨ।ਹਰ ਕੋਈ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਤੋਂ ਕਾਫੀ ਜ਼ਿਆਦਾ ਪਰੇਸ਼ਾਨ ਹੋ ਗਿਆ ਹੈ।ਇਸ ਵੇਲੇ ਦੀ ਇੱਕ ਸੀਸੀਟੀਵੀ
ਫੁਟੇਜ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਚੋਰੀ ਕਰਦੀ ਫੜੀ ਗਈ ਹੈ। ਜਦੋਂ ਲੋਕਾਂ ਨੇ ਉਸ ਨੂੰ ਰੰਗੇਹੱਥੀ ਫੜ੍ਹ ਲਿਆ ਤਾਂ ਉਸਨੇ ਦੁਕਾਨ ਉੱਤੇ ਹਾਈ ਵੋਲਟੇਜ ਡਰਾਮਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਥਾਣੇ
ਲੈ ਕੇ ਗਏ ਅਤੇ ਫਿਰ ਉਸ ਪ੍ਰਿੰਸੀਪਲ ਮਹਿਲਾ ਨੇ ਥਾਣੇ ਵਿੱਚ ਮੁਆਫੀ ਮੰਗ ਲਈ।ਤੁਹਾਨੂੰ ਦੱਸ ਦਈਏ ਕਿ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਕਿਉਂਕਿ ਉਹ ਇੱਕ ਦੁਕਾਨ ਵਿੱਚ ਚੋਰੀ ਕਰਦੀ ਰੰਗੇ ਹੱਥੀਂ ਫੜੀ ਗਈ।
ਜਿਸ ਤੋਂ ਬਾਅਦ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਇਸ ਵਾਇਰਲ ਵੀਡੀਓ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ