ਦੋਸਤੋ ਫਿਰੋਜ਼ਪੁਰ ਦੇ ਸ਼ਹਿਰ ਦੇ ਇੱਕ ਨਿੱਜੀ ਸਕੂਲ ਦੇ ਵਿੱਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ ਜਦ ਸਕੂਲ ਦੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਪੇਪਰ ਚ ਬੈਠਣ ਤੋਂ ਮਨਾ ਕਰ ਦਿੱਤਾ।ਇਹ ਵਿਦਿਆਰਥੀ ਰੋ ਰੋ ਕੇ ਤਰਲੇ ਪਾ ਰਹੇ ਹਨ ਪਰ ਸਕੂਲ ਦੇ ਅਧਿਆਪਕ
ਫ਼ੀਸ ਜਮਾਂ ਕਰਵਾਉਣ ਦੀ ਗੱਲ ਆਖ਼ ਰਿਹਾ। ਦੱਸ ਦਈਏ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਸਕੂਲਾਂ ਵੱਲੋਂ ਵੱਧੂ ਫ਼ੀਸਾਂ ਵਸੂਲੀਆਂ ਜਾ ਰਹੀਆਂ ਹਨ।ਪਰ ਉਹ ਸਕੂਲ ਦੀਆਂ ਜਾਇਜ ਫੀਸਾਂ ਦੇ ਰਹੇ ਹਨ।
ਸਕੂਲ ਵੱਲੋਂ ਵਿਦਿਆਰਥੀਆਂ ਉੱਪਰ ਵਾਧੂ ਚਾਰਜ ਹੋ ਲਏ ਜਾ ਰਹੇ ਹਨ।ਇਸ ਤੋਂ ਬਾਅਦ ਵਿਦਿਆਰਥੀਆਂ ਨੇ ਰੋ ਰੋ ਕੇ ਦੱਸਿਆ ਉਨ੍ਹਾਂ ਨੂੰ ਰੋਲ ਨੰਬਰ ਨਹੀਂ ਦਿੱਤਾ ਗਿਆ। ਅਤੇ ਅਧਿਆਪਕਾਂ ਵੱਲੋਂ ਉਹਨਾਂ ਨੂੰ ਕਲਾਸ ਵਿਚੋਂ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ।
ਦੋਸਤੋ ਇਕ ਪਾਸੇ ਤਾਂ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਲਈ ਵੱਡੇ-ਵੱਡੇ ਦਾਅਵੇ ਕਰਦੀ ਹੈ ਦੂਜੇ ਪਾਸੇ ਅਜਿਹੇ ਮਾਮਲੇ ਉਨ੍ਹਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੰਦੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ