ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤੋ
ਜਿੱਥੇ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਵਿਦੇਸ਼ਾਂ ਤੋਂ ਕੀਤਾ ਜਾਦਾ ਹੈ ਤੇ ਉੱਥੇ ਹੀ ਬਹੁਤ ਸਾਰੇ ਅਜਿਹੇ ਵੀ ਹੁੰਦੇ ਹਨ ਜੋ ਆਪਣੇ ਹੀ ਦੇਸ਼ ਵਿੱਚ ਰਹਿ ਕੇ ਨੌਕਰੀ ਕਰਨ ਵਾਸਤੇ ਆਪਣੇ ਬੱਚਿਆਂ ਨੂੰ ਆਖਦੇ ਹਨ ਤੇ ਬਹੁਤ ਸਾਰੇ ਅਜਿਹੇ ਪਰਿਵਾਰ ਅਸਮਰੱਥ ਹੁੰਦੇ ਹਨ। ਜਿਨ੍ਹਾਂ ਵੱਲੋਂ ਵਿਦੇਸ਼ ਜਾਣ ਵਾਸਤੇ ਵਧੇਰੇ ਪੈਸੇ ਨਹੀਂ ਖ਼ਰਚੇ ਜਾਂਦੇ ਤੇ ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਨੂੰ ਹਿੰਮਤ ਕਰਕੇ
ਨੌਕਰੀ ਕਰਨ ਦੇ ਕਾਬਲ ਬਣਾਇਆ ਜਾਂਦਾ ਹੈ ਮੈਂ ਉਨ੍ਹਾਂ ਬੱਚਿਆਂ ਵੱਲੋਂ ਮਿਹਨਤ ਕਰਕੇ ਨੌਕਰੀ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਦੋਸਤੋ ਬਹੁਤ ਸਾਰੇ ਨੌਜਵਾਨਾਂ ਵੱਲੋਂ ਸਰਕਾਰੀ ਨੌਕਰੀ ਹਾਸਲ ਕਰਨ ਲਈ ਕਈ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਉਥੇ ਹੀ ਕਈ ਵਾਰ ਨੌਜਵਾਨਾਂ ਨੂੰ ਅਜਿਹਾ ਵੀ ਕਰਨਾ ਪੈਂਦਾ ਹੈ ਜਿਸ ਬਾਰੇ ਸੋਚਿਆ ਵੀ
ਨਹੀਂ ਗਿਆ ਹੁੰਦਾ ਜਿੱਥੇ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀ ਹਾਸਲ ਕਰਨ ਲਈ ਬਹੁਤ ਸਾਰੀਆਂ ਪ੍ਰੀਖਿਆਵਾਂ ਦੇਣੀਆਂ ਪੈਂਦੀਆਂ ਹਨ ਉੱਥੇ ਹੀ ਮਾਮਲੇ ਅਜਿਹੇ ਸਾਹਮਣੇ ਆਉਂਦੇ ਹਨ ।ਹੁਣ ਪ੍ਰੀਖਿਆ ਦੇ ਐਡਮਿਟ ਕਾਰਡ ਤੇ ਸਨੀ ਲਿਓਨ ਦੀ ਤਸਵੀਰ ਨੂੰ ਲੈ ਕੇ ਪੁਆੜਾ ਪੈ ਗਿਆ ਹੈ ਇਸ ਬਾਰੇ ਖਬਰ ਆਈ ਹੈ ।ਦੱਸ ਦੇਈਏ ਪ੍ਰਾਪਤ ਜਾਣਕਾਰੀ ਅਨੁਸਾਰ ਇਹ
ਕਰਨਾਟਕ ਤੋਂ ਸਾਹਮਣੇ ਆਇਆ ਹੈ। ਇੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਅਧਿਆਪਕ ਪ੍ਰੀਖਿਆ ਵੀਹ ਬਾਈ ਲਈ ਅਪਲਾਈ ਕੀਤਾ ਗਿਆ ਹੈ ।ਜਿਸ ਦੀ ਪ੍ਰੀਖਿਆ ਕਰਨਾਟਕ ਵਿਚ ਛੇ ਨਵੰਬਰ ਨੂੰ ਲਈ ਗਈ ਸੀ ਉੱਥੇ ਉਸ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ
ਆਇਆ ਉਸ ਨੂੰ ਦੇਖ ਕੇ ਸਭ ਦੇ ਹੋਸ਼ ਉੱਡ ਗਏ । ਇੱਥੇ ਟੈੱਟ ਵੀਹ ਬਾਈ ਦੀ ਪ੍ਰੀਖਿਆ ਵਿੱਚ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਸਤਾਵੇਜ਼ਾਂ ਵਿੱਚੋਂ ਇਕ ਅਦਾਕਾਰਾ ਸੰਨੀ ਲਿਓਨ ਦੀ ਤਸਵੀਰ ਲੱਗੀ ਹੋਈ ਸੀ ਇੱਥੇ ਇਹ ਤਸਵੀਰ ਅੱਪਲੋਡ ਹੁੰਦਿਆਂ ਚਲਦਿਆਂ ਗੜਬੜੀ ਹੋਈ ਹੈ।